Auto Refresh
Advertisement

ਖ਼ਬਰਾਂ, ਪੰਜਾਬ

ਬੋਲਣ ਤੋਂ ਅਸਮਰਥ ਸੀ ਲੜਕਾ, ਪਾਠੀ ਨੇ ਫਾਇਦਾ ਚੁੱਕ ਕੀਤਾ ਸ਼ਰਮਨਾਕ ਕਾਰਾ

Published Jul 11, 2021, 1:04 pm IST | Updated Jul 11, 2021, 1:29 pm IST

ਘਟਨਾ ਦਾ ਪਤਾ ਲੱਗਦਿਆਂ ਹੀ ਬੱਚੇ ਦੇ ਪਿਤਾ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

File Photo
File Photo

ਜਲੰਧਰ (ਸੁਸ਼ੀਲ ਹੰਸ) - ਜਲੰਧਰ 'ਚ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਲੰਧਰ ਦੇ ਰਾਮਾਮੰਡੀ ਖੇਤਰ ਨੇੜੇ ਗੁਰਦੁਆਰਾ ਤਲਹਾਨ ਸਾਹਿਬ ਵਿਖੇ ਤੈਨਾਤ ਪਾਠੀ ਸੋਹਣ ਸਿੰਘ ਨੇ ਉਥੇ ਸੇਵਾ ਕਰ ਰਹੇ ਨੌਜਵਾਨਾਂ ਨਾਲ ਬਲਾਤਕਾਰ ਕਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਬੱਚੇ ਦੇ ਪਿਤਾ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਹੋਰ ਪੜ੍ਹੋ -  ਹਿੰਦੂ ਮੁੰਡੇ ਦਾ ਹਿੰਦੂ ਕੁੜੀ ਨੂੰ ਝੂਠ ਬੋਲਣਾ ਵੀ ਹੈ ਜਿਹਾਦ - ਹੇਮੰਤ ਬਿਸਵਾ ਸ਼ਰਮਾ

Photo

ਪਤਾ ਲੱਗਿਆ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਵੀਰਵਾਰ ਨੂੰ ਪਾਠੀ ਨੇ ਆਪਣੇ ਕਮਰੇ ਵਿਚ ਦਿੱਤਾ ਹੈ। ਥਾਣਾ ਪਤਾਰਾ ਦੇ ਇੰਚਾਰਜ ਨੇ ਦੱਸਿਆ ਕਿ ਮੰਗੀ ਨਿਵਾਸੀ ਤਲਹਾਨ (ਕਾਲਪਨਿਕ ਨਾਮ) ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦਾ ਲੜਕਾ ਗੁਰਦੁਆਰਾ ਤਲਹਾਨ ਸਾਹਿਬ ਵਿਖੇ ਸੇਵਾ ਕਰਦਾ ਹੈ ਅਤੇ ਉਥੇ ਮੌਜੂਦ ਪਾਠੀ ਸੋਹਣ ਸਿੰਘ ਨਿਵਾਸੀ ਬਟਾਲਾ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ -   ਅਫ਼ਗਾਨਿਸਤਾਨ ਵਿਚ ਤਾਲਿਬਾਨ ਦਾ ਖਤਰਾ ਵਧਿਆ! 50 ਭਾਰਤੀ ਅਧਿਕਾਰੀਆਂ ਨੇ ਕੰਧਾਰ ਦਾ ਦੂਤਾਵਾਸ ਛੱਡਿਆ

ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸ ਬਾਰੇ ਸ਼ਿਕਾਇਤ ਕੀਤੀ। ਪੁਲਿਸ ਕੋਲ ਕੇਸ ਦਰਜ ਕਰਨ ਤੋਂ ਬਾਅਦ ਦੋਸ਼ੀ ਪਾਠੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲੜਕਾ ਬੋਲ ਨਹੀਂ ਸਕਦਾ ਸੀ ਜਿਸ ਨਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵੀ ਹੋਇਆ ਸੀ ਜਿਸ ਦਾ ਪਾਠੀ ਨੇ ਫਾਇਦਾ ਉਠਾਇਆ। 

ਸਪੋਕਸਮੈਨ ਸਮਾਚਾਰ ਸੇਵਾ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement