ਸਿਮਰਜੀਤ ਬੈਂਸ ਨੂੰ ਪੰਜ ਹੋਰ ਮੁਲਜ਼ਮਾਂ ਸਣੇ 3 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ
Published : Jul 11, 2022, 3:12 pm IST
Updated : Jul 11, 2022, 5:01 pm IST
SHARE ARTICLE
Simarjit Singh Bains
Simarjit Singh Bains

ਅਦਾਲਤ 'ਚ ਅੱਜ ਕੀਤਾ ਸੀ ਆਤਮ-ਸਮਰਪਣ

 

ਲੁਧਿਆਣਾ: ਜਬਰ ਜ਼ਨਾਹ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਸਮਰਪਣ ਕਰਨ ਵਾਲੇ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅਤੇ ਉਹਨਾਂ ਦੇ ਨਾਲ ਹੀ ਸਰੰਡਰ ਕਰਨ ਵਾਲੇ ਪੰਜ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। 


Simarjit Singh BainsSimarjit Singh Bains

 

ਦੱਸ ਦਈਏ ਕਿ ਇਸੇ ਮਾਮਲੇ ਵਿੱਚ ਹੀ ਬੈਂਸ ਦੇ ਭਰਾ ਕਰਮਜੀਤ ਅਤੇ ਇੱਕ ਹੋਰ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਜਬਰ-ਜ਼ਨਾਹ ਮਾਮਲੇ 'ਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਜਬਰ-ਜ਼ਨਾਹ ਮਾਮਲੇ 'ਚ ਸਿਮਰਜੀਤ ਬੈਂਸ ਸਮੇਤ ਬਾਕੀ ਦੋਸ਼ੀਆਂ ਨੇ ਵੀ ਆਤਮ-ਸਮਰਪਣ ਕਰ ਦਿੱਤਾ। 

 

Simarjit Singh BainsSimarjit Singh Bains

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement