ਭਾਰਤ-ਚੀਨ ਸਰਹੱਦ ’ਤੇ ਸ਼ਹੀਦ ਹੋਇਆ ਪੰਜਾਬ ਦਾ ਪੁੱਤ, ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਜਵਾਨ
Published : Jul 11, 2022, 12:36 pm IST
Updated : Jul 11, 2022, 12:36 pm IST
SHARE ARTICLE
Kuldeep Singh
Kuldeep Singh

ਮ੍ਰਿਤਕ ਜਵਾਨ ਆਪਣੇ ਪਿੱਛੇ ਇੱਕ ਛੋਟਾ ਬੱਚਾ, ਪਤਨੀ, ਮਾਂ ਅਤੇ ਇਕ ਵੱਡਾ ਭਰਾ ਛੱਡ ਗਿਆ ਹੈ।


ਫ਼ਿਰੋਜ਼ਪੁਰ: ਜ਼ਿਲ੍ਹੇ ਦੇ ਹਲਕਾ ਜ਼ੀਰਾ ਦੇ ਪਿੰਡ ਲੁਹਕੇ ਕਲਾਂ ਦਾ ਰਹਿਣ ਵਾਲਾ ਫ਼ੌਜੀ ਕੁਲਦੀਪ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਚੀਨ ਦੀ ਸਰਹੱਦ 'ਤੇ ਸ਼ਹੀਦ ਹੋ ਗਿਆ ਹੈ। ਮ੍ਰਿਤਕ ਜਵਾਨ ਆਪਣੇ ਪਿੱਛੇ ਇੱਕ ਛੋਟਾ ਬੱਚਾ, ਪਤਨੀ, ਮਾਂ ਅਤੇ ਇਕ ਵੱਡਾ ਭਰਾ ਛੱਡ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement