Punjab News: ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ
Published : Jul 11, 2024, 9:00 am IST
Updated : Jul 11, 2024, 9:00 am IST
SHARE ARTICLE
Punjab News: Assistant lineman died due to electrocution
Punjab News: Assistant lineman died due to electrocution

ਜਿਸ ਕਾਰਨ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ

 

Punjab News: ਨੇੜਲੇ ਪਿੰਡ ਬਲਿਆਲ ਵਿਖੇ ਇਕ ਸਹਾਇਕ ਲਾਈਨਮੈਨ ਦੀ ਟਰਾਂਸਫਾਰਮਰ ’ਤੇ ਕੰਮ ਕਰਨ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਿਸ ਕਾਰਨ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ।

ਪਾਵਰਕਾਮ ਸਬ ਡਵੀਜ਼ਨ ਭਵਾਨੀਗੜ੍ਹ ਦੇ ਐਸਡੀਓ ਮਹਿੰਦਰ ਸਿੰਘ ਨੇ ਦਸਿਆ ਕਿ ਅੱਜ ਵਿਭਾਗ ਦਾ ਸਹਾਇਕ ਲਾਇਨਮੈਨ ਕੰਵਲਜੀਤ ਸਿੰਘ ਪਿੰਡ ਬਲਿਆਲ ਵਿਖੇ ਬਿਜਲੀ ਦੀ ਮੇਨ ਲਾਇਨ ’ਤੇ ਸਵਿੱਚ ਕੱਟ ਕੇ ਟਰਾਂਸਫਾਰਮ ’ਤੇ ਕੰਮ ਕਰ ਰਿਹਾ ਸੀ ਤਾਂ ਇਸ ਦੌਰਾਨ ਨੇੜਲੇ ਇਕ ਘਰ ’ਚੋਂ ਜਰਨੇਟਰ ਦਾ ਕਰੰਟ ਅਚਾਨਕ ਟਰਾਂਸਫਾਰਮਰ ਵਿਚ ਵਾਪਸ ਆ ਗਿਆ ਤੇ ਉਕਤ ਬਿਜਲੀ ਮੁਲਾਜ਼ਮ ਕਰੰਟ ਲੱਗਣ ਕਾਰਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਜਿਸਨੂੰ ਹਸਪਤਾਲ ਵਿਖੇ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੰਵਲਜੀਤ ਸਿੰਘ ਨੂੰ ਮ੍ਰਿਤਕ ਕਰਾਰ ਦਿਤਾ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement