Patiala News :ਭਲਕੇ ਹੋਵੇਗੀ ਮੁੱਖ ਮੰਤਰੀ ਪੰਜਾਬ ਦੀ ਪਾਵਰਕਾਮ ਦੇ ਸੀਐਚਬੀ ਕਾਮਿਆਂ ਨਾਲ ਮੀਟਿੰਗ

By : BALJINDERK

Published : Jul 11, 2025, 12:45 pm IST
Updated : Jul 11, 2025, 12:45 pm IST
SHARE ARTICLE
 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 
 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 

Patiala News : 12 ਜੁਲਾਈ ਨੂੰ ਦੁਪਹਿਰ 12:30 ਵਜੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ ਮੀਟਿੰਗ

Patiala News in Punjabi :  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਪ੍ਰਧਾਨਗੀ ਹੇਠ ਮਿਤੀ 12 ਜੁਲਾਈ ਨੂੰ ਪਾਵਰਕਾਮ ਦੇ ਸੀਐਚਬੀ ਕਾਮਿਆਂ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੈਨੇਜਰ ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਲਿਮਟਿਡ,ਪਟਿਆਲਾ ਵਲੋਂ ਪਾਵਰਕਾਮ ਦੇ ਸੀਐਚਬੀ ਕਾਮਿਆਂ ਨਾਲ ਹੋਣ ਵਾਲੀ ਮੀਟਿੰਗ ਲਈ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਸੂਚਿਤ ਕੀਤਾ ਗਿਆ ਹੈ। 

1

ਜੱਥੇਬੰਦੀ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਅੱਜ 10 ਜੁਲਾਈ ਨੂੰ ਦੁਪਹਿਰ 12:30 ਵਜੇ ਹੋਣ ਸੀ ਜੋ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਣ ਕਾਰਨ ਇਹ ਮੀਟਿੰਗ ਹੁਣ ਮਿਤੀ 12 ਜੁਲਾਈ ਨੂੰ ਦੁਪਹਿਰ 12:30 ਵਜੇ ਮੁੱਖ ਮੰਤਰੀ ਰਿਹਾਇਸ਼ ਕੋਠੀ ਨੰ: 45 ਸੈਕਟਰ 02, ਚੰਡੀਗੜ੍ਹ ਵਿਖੇ ਹੋਵੇਗੀ । ਇਸ ਮੀਟਿੰਗ ਵਿਚ ਜੱਥੇਬੰਦੀ ਦੇ ਵੱਧ ਤੋਂ ਵੱਧ 4 ਮੈਂਬਰਾਂ ਨਾਲ ਸਮੇਂ ਸਿਰ ਮੀਟਿੰਗ ’ਚ ਪਹੁੰਚਣ।

(For more news apart from Punjab Chief Minister hold meeting with Powercom CHB workers tomorrow News in Punjabi, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement