
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ....
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।
Aruna Chaudhary
ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਇਕਜੁੱਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਪਾਵਨ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ।
Aruna Chaudhary
ਉਨ੍ਹਾਂ ਕਿਹਾ ਕਿ ਧਰਮ ਦੇ ਰੱਖਿਅਕ ਤੇ ਸਚਾਈ ਦੇ ਪ੍ਰਤੀਕ ਸ੍ਰੀ ਕ੍ਰਿਸ਼ਨ ਜੀ ਦੇ ਫ਼ਲਸਫ਼ੇ ਦੀ ਅਜੋਕੇ ਨਫ਼ਰਤ ਤੇ ਫੁੱਟ ਦਾ ਸ਼ਿਕਾਰ ਪਦਾਰਥਵਾਦੀ ਯੁੱਗ ਵਿੱਚ ਵੀ ਉਨੀ ਹੀ ਸਾਰਥਿਕਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।