ਦੋ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਦੀ ਰੀਪੋਰਟ ਆਈ ਕੋਰੋਨਾ ਪਾਜ਼ੇਟਿਵ, ਸਕੂਲ 24 ਅਗੱਸਤ ਤਕ ਬੰਦ
Published : Aug 11, 2021, 12:45 am IST
Updated : Aug 11, 2021, 12:45 am IST
SHARE ARTICLE
image
image

ਦੋ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਦੀ ਰੀਪੋਰਟ ਆਈ ਕੋਰੋਨਾ ਪਾਜ਼ੇਟਿਵ, ਸਕੂਲ 24 ਅਗੱਸਤ ਤਕ ਬੰਦ

ਲੁਧਿਆਣਾ, 10 ਅਗੱਸਤ (ਰਾਣਾ ਮੱਲ ਤੇਜੀ): ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ਮੱਧਮ ਹੋਣ ਕਾਰਨ ਲੰਬੇ ਸਮੇਂ ਤੋਂ ਬਾਅਦ ਸਕੂਲ ਖੁੁਲ੍ਹਣ ਨਾਲ  ਸਕੂਲਾਂ ਅੰਦਰ ਇਕ ਵਾਰ ਫਿਰ ਰੌਣਕਾਂ ਪਰਤ ਆਈਆਂ  ਸਨ। ਪ੍ਰੰਤੂ  ਬਸਤੀ ਜੋਧੇਵਾਲ ਸਥਿਤ ਇਕ ਸਰਕਾਰੀ ਸਕੂਲ ਵਿਚ ਪੜ੍ਹ ਰਹੇ 8 ਵਿਦਿਆਰਥੀਆਂ ਦੇ ਟੈਸਟ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ  ਨਾਲ ਸਿਹਤ ਤੇ ਸਿਖਿਆ ਵਿਭਾਗ ਅੰਦਰ ਹੜਕੰਪ ਮਚ ਗਿਆ। ਇਸ ਸਬੰਧੀ ਸਕੂਲ ਵਿਭਾਗ ਦੇ ਅਧਿਕਾਰੀ  ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿਹਤ ਵਿਭਾਗ ਦੁਆਰਾ ਚਾਲੀ ਵਿਦਿਆਰਥੀਆਂ 3 ਅਧਿਆਪਕਾਂ ਦੇ ਰੈਪਿਡ ਕੋਰੋਨਾ ਟੈਸਟ ਕੀਤੇ ਗਏ ਸਨ। ਜਿਨ੍ਹਾਂ ਵਿਚੋਂ 4 ਲੜਕੀਆਂ ਅਤੇ 4 ਲੜਕੇ ਜੋ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਹਨ ਉਨ੍ਹਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿਤੀ ਗਈ ਹੈ ਅਤੇ 11 ਵੀਂ ਅਤੇ 12 ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement