ਰਖਿਆ ਮੰਤਰੀ ਨੇ ਕੈਪਟਨ ਹਰਕੀਰਤ ਸਿੰਘ ਨੂੰ ਦਿਤੀ ਸਾਬਾਸ਼ੀ
Published : Sep 11, 2020, 12:24 am IST
Updated : Sep 11, 2020, 12:24 am IST
SHARE ARTICLE
image
image

ਰਖਿਆ ਮੰਤਰੀ ਨੇ ਕੈਪਟਨ ਹਰਕੀਰਤ ਸਿੰਘ ਨੂੰ ਦਿਤੀ ਸਾਬਾਸ਼ੀ

ਅੰਬਾਲਾ, 10 ਸਤੰਬਰ: ਅੰਬਾਲਾ ਏਅਰ ਬੇਸ ਵਿਖੇ 5 ਰਾਫ਼ੇਲ ਲੜਾਕੂ ਜਹਾਜ਼ਾਂ ਨੂੰ ਅੱਜ ਭਾਰਤੀ ਏਅਰ ਫ਼ੋਰਸ ਵਿਚ ਰਸਮੀ ਤੌਰ 'ਤੇ ਸ਼ਾਮਲ ਕੀਤਾ ਗਿਆ। ਇਸ ਮੌਕੇ ਰਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਰਾਫ਼ੇਲ ਦਾ ਇੰਡਕਸ਼ਨ ਸਕਰੋਲ ਗਰੁਪ ਕੈਪਟਨ ਹਰਕੀਰਤ ਸਿੰਘ ਕਮਾਂਡਿੰਗ ਅਫਿਸਰ 17 ਸਕੂਅਡਰਨ ਗੋਲਡਨ ਐਰੋਜ਼ ਨੂੰ ਸੌਂਪਿਆ ਗਿਆ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement