Amritsar Airport News : SGPC ਨੇ ਕੀਤਾ ਵੱਡਾ ਉਪਰਾਲਾ, ਹਵਾਈ ਅੱਡੇ ਅੰਦਰ ਵੱਡੀਆਂ LED ਸਕਰੀਨਾਂ ਲਗਵਾਈਆਂ

By : BALJINDERK

Published : Sep 11, 2024, 4:03 pm IST
Updated : Sep 11, 2024, 4:03 pm IST
SHARE ARTICLE
ਹਵਾਈ ਅੱਡੇ ਅੰਦਰ ਲੱਗੀ LED ਸਕਰੀਨ ਦੀ ਤਸਵੀਰ
ਹਵਾਈ ਅੱਡੇ ਅੰਦਰ ਲੱਗੀ LED ਸਕਰੀਨ ਦੀ ਤਸਵੀਰ

ਯਾਤਰੀ ਹੁਣ ਏਅਰਪੋਰਟ 'ਤੇ ਹੀ ਸ੍ਰੀ ਹਰਿਮੰਦਰ ਸਾਹਿਬ 'ਚ ਚੱਲ ਰਹੇ ਲਾਈਵ ਪ੍ਰਸਾਰਨ ਗੁਰਬਾਣੀ ਸਰਵਣ ਕਰ ਸਕਣਗੇ

Amritsar Airport News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਉਪਰਾਲਾ ਕੀਤਾ ਹੈ।

a

ਐੱਸ. ਜੀ. ਪੀ. ਸੀ. ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਰੀ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਨ ਚਲਾਉਣ ਲਈ ਹਵਾਈ ਅੱਡੇ ਦੇ ਅੰਦਰ ਵੱਡੀਆਂ ਐੱਲ. ਈ. ਡੀ. ਸਕਰੀਨਾਂ ਲਗਵਾ ਦਿੱਤੀਆਂ ਹਨ।

ਇਹ ਵੀ ਪੜੋ : Punjab News : ਈ -ਰਿਕਸ਼ਾ ਚਾਲਕ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ ਮਾਰੀ ਟੱਕਰ

ਦੇਸ਼-ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀ ਹੁਣ ਏਅਰਪੋਰਟ 'ਤੇ ਹੀ ਸ੍ਰੀ ਹਰਿਮੰਦਰ ਸਾਹਿਬ 'ਚ ਚੱਲ ਰਹੇ ਗੁਰਬਾਣੀ ਕੀਰਤਨ ਦਾ ਆਨੰਦ ਮਾਨ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਉਂਦੇ ਕੁਝ ਦਿਨਾਂ ਦੇ ਅੰਦਰ ਇਹ ਸਕਰੀਨਾਂ ਸੰਗਤ ਦੇ ਅਰਪਣ ਕਰ ਦਿੱਤੀਆਂ ਜਾਣਗੀਆਂ। ਐੱਸ. ਜੀ. ਪੀ. ਸੀ. ਦੇ ਇਸ ਕਾਰਜ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।

(For more news apart from SGPC made big effort, installed big LED screens inside airport News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement