ਪਤੀ ਦੀ ਮੌਤ ਦਾ ਸਦਮਾ ਨਾ ਹੋਇਆ ਬਰਦਾਸ਼, ਪਤਨੀ ਨੇ ਵੀ ਕੀਤੀ ਖੁਦਕੁਸ਼ੀ
Published : Oct 11, 2020, 12:45 pm IST
Updated : Oct 11, 2020, 12:45 pm IST
SHARE ARTICLE
Amritsar woman commits suicide
Amritsar woman commits suicide

ਪਤੀ ਨੇ ਮਹਿਲਾ ਐਸ.ਆਈ ਤੋਂ ਦੁਖੀ ਹੋ ਕੇ ਆਤਮ ਹੱਤਿਆ ਕੀਤੀ ਸੀ ਜਿਸ ਕਾਰਨ ਉਸ ਦੀ ਪਤਨੀ ਇਹ ਸਦਮਾ ਬਰਦਾਸ਼ ਨਹੀਂ ਕਰ ਪਾਈ

ਅੰਮ੍ਰਿਤਸਰ - ਪੰਜਾਬ 'ਚ ਆਏ ਦਿਨ ਹੁਣ ਆਤਮ ਹੱਤਿਆ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਚਲਦੇ ਅੰਮ੍ਰਿਤਸਰ ਵਿਖੇ ਨਵਾਂ ਪਿੰਡ ਵਾਸੀ ਵਿਕਰਮਜੀਤ ਸਿੰਘ ਦੀ ਪਤਨੀ ਸੁਖਬੀਰ ਕੌਰ ਵੱਲੋਂ ਖੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਪਤੀ ਨੇ ਮਹਿਲਾ ਐਸ.ਆਈ ਤੋਂ ਦੁਖੀ ਹੋ ਕੇ ਆਤਮ ਹੱਤਿਆ ਕੀਤੀ ਸੀ ਜਿਸ ਕਾਰਨ ਉਸ ਦੀ ਪਤਨੀ ਇਹ ਸਦਮਾ ਬਰਦਾਸ਼ ਨਹੀਂ ਕਰ ਪਾਈ ਤੇ ਲੰਘੀ ਰਾਤ 1.30 ਤੋਂ 2 ਵਜੇ ਦੇ ਕਰੀਬ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਪਰਿਵਾਰ 'ਚ ਮ੍ਰਿਤਕ ਪਤੀ, ਪਤਨੀ ਤੇ ਇਕਲੌਤੀ 10-12 ਸਾਲਾ ਲੜਕੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement