ਸੈਰ ਕਰਨ ਜਾ ਰਹੇ ਵਿਅਕਤੀ ਨੂੰ ਗੱਡੀ ਨੇ ਕੁਚਲਿਆ, ਮੌਤ
Published : Oct 11, 2020, 5:44 am IST
Updated : Oct 11, 2020, 5:44 am IST
SHARE ARTICLE
image
image

ਸੈਰ ਕਰਨ ਜਾ ਰਹੇ ਵਿਅਕਤੀ ਨੂੰ ਗੱਡੀ ਨੇ ਕੁਚਲਿਆ, ਮੌਤ

ਫ਼ਿਰੋਜ਼ਪੁਰ,10 ਅਕਤੂਬਰ (ਸੁਭਾਸ਼ ਕੱਕੜ): ਥਾਣਾ ਲੱਖੋਕੇ ਬਹਿਰਾਮ ਦੀ ਦਾਣਾ ਮੰਡੀ ਚੱਕ ਕੰਧੇ ਸ਼ਾਹ ਵਿਖੇ ਸੈਰ ਕਰਨ ਜਾ ਰਹੇ ਇਕ ਵਿਅਕਤੀ ਨੂੰ ਕਾਰ ਵਲੋਂ ਕੁਚਲਣ ਦਿਤਾ ਗਿਆ ਜਿਸ ਦੀ ਮੌਤ ਹੋ ਗਈ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਚਾਲਕ ਵਿਰੁਧ 304-ਏ, 279 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿਤੇ ਬਿਆਨਾਂ ਵਿਚ ਗੁਰਭੇਜ ਸਿੰਘ ਵਾਸੀ ਚੱਕ ਮੇਘਾ ਵਿਰਾਨ ਨੇ ਦਸਿਆ ਕਿ ਬੀਤੀ 6 ਅਕਤੂਬਰ 2020 ਦੀ ਰਾਤ ਨੂੰ ਉਸ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ (30) ਪੁੱਤਰ ਗੁਰਮੇਜ ਸਿੰਘ ਵਾਸੀ ਚੱਕ ਮੇਘਾ ਵਿਰਾਨ ਜੋ ਨੇੜੇ ਦਾਣਾ ਮੰਡੀ ਚੱਕ ਕੰਧੇ ਸ਼ਾਹ ਸੈਰ ਕਰ ਰਹੇ ਸੀ ਤਾਂ ਫ਼ਿਰੋਜ਼ਪੁਰ ਵਾਲੀ ਸਾਇਡ ਇਕ ਗੱਡੀ ਸੈਂਟਰੋ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਜਿਸ ਨੇ ਗੱਡੀ ਗੁਰਪ੍ਰੀਤ ਸਿੰਘ ਦੇ ਵਿਚ ਮਾਰੀ। ਇਸ ਹਾਦਸੇ ਵਿਚ ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ ਅਤੇ ਦੌਰਾਨੇ ਇਲਾਜ ਡੀ.ਐਮ.ਸੀ. ਲੁਧਿਆਣਾ ਵਿਖੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਸ਼ਿੰਗਾਰਾ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਸ਼ਿਕਾਇimageimageਤਕਰਤਾ ਦੇ ਬਿਆਨਾਂ 'ਤੇ ਉਕਤ ਗੱਡੀ ਚਾਲਕ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement