ਕਾਲਜ ਦੀ ਮੈੱਸ ’ਚ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਝੜਪ ਦਾ ਰੂਪ, ਕਈ ਵਿਦਿਆਰਥੀ ਜ਼ਖਮੀ
Published : Oct 11, 2022, 5:58 pm IST
Updated : Oct 11, 2022, 5:58 pm IST
SHARE ARTICLE
Khanna college student fight
Khanna college student fight

ਇਸ ਘਟਨਾ ਮਗਰੋਂ ਬਿਹਾਰ ਦੇ ਰਹਿਣ ਵਾਲੇ ਵਿਦਿਆਰਥੀਆਂ ਨੇ ਕਾਲਜ ਅੰਦਰ ਧਰਨਾ ਲਗਾ ਦਿੱਤਾ।

 

ਖੰਨਾ: ਸ਼ਹਿਰ ਦੇ ਗੁਲਜ਼ਾਰ ਕਾਲਜ ਵਿਚ ਦੋ ਸੂਬਿਆਂ ਦੇ ਵਿਦਿਆਰਥੀਆਂ ਵਿਚ ਖੂਨੀ ਝੜਪ ਹੋਈ। ਇਸ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਇਸ ਵਿਚ ਸ਼ਰੇਆਮ ਦੇਖਿਆ ਜਾ ਸਕਦਾ ਹੈ ਕਿ ਮਣੀਪੁਰ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿਚ ਲੜ ਰਹੇ ਹਨ। ਇਸ ਦੌਰਾਨ ਕਈ ਵਿਦਿਆਰਥੀ ਜਖ਼ਮੀ ਵੀ ਹੋ ਗਏ। ਇਸ ਘਟਨਾ ਮਗਰੋਂ ਬਿਹਾਰ ਦੇ ਰਹਿਣ ਵਾਲੇ ਵਿਦਿਆਰਥੀਆਂ ਨੇ ਕਾਲਜ ਅੰਦਰ ਧਰਨਾ ਲਗਾ ਦਿੱਤਾ।

ਕਾਲਜ ਅੰਦਰ ਤਣਾਅ ਹੋਣ ਕਰਕੇ ਕਾਲਜ ਨੂੰ ਬੰਦ ਕਰਨਾ ਪਿਆ। ਕਾਲਜ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਮੈਸ ਅੰਦਰ ਖਾਣੇ ਨੂੰ ਲੈ ਕੇ ਵਿਦਿਆਰਥੀਆਂ ਵਿਚ ਬਹਿਸ ਹੋ ਗਈ, ਜਿਸ ਨੇ ਖੂਨੀ ਲੜਾਈ ਦਾ ਰੂਪ ਧਾਰਨ ਕਰ ਲਿਆ। ਕਾਲਜ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਇਹ ਕਾਲਜ ਦਾ ਅੰਦਰੂਨੀ ਮਸਲਾ ਹੈ। ਕਾਲਜ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement