ਜੀਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ

By : GAGANDEEP

Published : Oct 11, 2023, 5:29 pm IST
Updated : Oct 11, 2023, 5:35 pm IST
SHARE ARTICLE
photo
photo

ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਕੀਤਾ ਬਰਾਮਦ

 

 ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜੀਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ:  ਸੁਨੀਲ ਜਾਖੜ ਨੇ CM ਮਾਨ ਵਲੋਂ ਸੱਦੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਕੀਤਾ ਇਨਕਾਰ, ਜਾਣੋ ਕਿਉਂ?  

ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਪਤਨੀ ਪਤਨੀ ਦੀ ਪਹਿਚਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਟੱਕਰ ਇੰਨੀ ਭਿਆਨਕ ਸੀ ਕਿ ਜੀਪ ਤੇ ਮੋਟਰਸਾਈਕਲ ਦੋਵਾਂ ਦੇ ਪਰਖੱਚੇ ਉੱਡ ਗਏ।  

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਕੀਤਾ ਬਰਾਮਦ

  ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੇ ਪੇਟ ਦੀਆਂ ਆਂਦਰਾਂ ਬਾਹਰ ਆ ਗਈਆਂ। ਘਟਨਾ ਦੀ ਜਾਂਚ ਲਈ ਥਾਣਾ ਸਦਰ ਦੀ ਪੁਲਿਸ ਮੌਜੂਦ ਰਹੀ। ਪੁਲਿਸ ਜਾਂਚ ਤੋਂ ਬਾਅਦ ਸਹਾਰਾ ਦੀ ਟੀਮ ਨੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement