ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਪ੍ਰਾਪਰਟੀ ਰਜਿਸ਼ਟ੍ਰੇਸ਼ਨ ਲਈ ਭਾਸ਼ਾ ਕੀਤੀ ਆਸਾਨ
Published : Oct 11, 2023, 11:06 am IST
Updated : Oct 11, 2023, 11:06 am IST
SHARE ARTICLE
Punjabi Language
Punjabi Language

ਪੰਜਾਬ ਸਰਕਾਰ ਵੱਲੋਂ ਇਸ ਦੀ ਇਕ ਨਮੂਨਾ ਕਾਪੀ ਵੀ ਜਾਰੀ ਕੀਤੀ ਗਈ ਹੈ

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਤੇ ਵਰਤੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਸਰਲ ਬਣਾਉਣ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸੌਖੀ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ।  

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਦੀ ਇਕ ਨਮੂਨਾ ਕਾਪੀ ਵੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਇਸ ਦੀ ਕਾਪੀ ਨੱਥੀ ਕਰਦੇ ਹੋਏ ਲਿਖਿਆ ਕਿ ਇਸ ਖਰੜੇ ਵਿਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ। ਸਰਕਾਰ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹੋਰ ਦਸਤਾਵੇਜਾਂ ਨੂੰ ਮਾਲ ਵਿਭਾਗ ਦੀ Official Web Portal e https://revenue.punjab.gov.in 'ਤੇ ਉਪਲੱਬਧ Templates ਅਨੁਸਾਰ ਰਜਿਸਟਰ ਕੀਤਾ ਜਾਵੇ।

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement