Jalalabad News: ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ
Published : Oct 11, 2024, 10:58 am IST
Updated : Oct 11, 2024, 10:58 am IST
SHARE ARTICLE
Jalalabad Soldier News in punjabi
Jalalabad Soldier News in punjabi

Jalalabad News: ਬੀਤੇ ਚਾਰ ਸਾਲਾਂ ਤੋਂ ਭਾਰਤੀ ਫੌਜ ਵਿਚ ਸੀ ਤੈਨਾਤ

Jalalabad Soldier News in punjabi : ਜਲਾਲਾਬਾਦ ਦੇ ਪਿੰਡ ਢਾਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਫੌਜੀ ਸੁਨੀਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਬੀਤੇ ਦਿਨ ਛੁੱਟੀ 'ਤੇ ਆਪਣੇ ਘਰ ਆਇਆ ਸੀ ਅਤੇ ਰਾਤ ਸਮੇਂ ਜਲਾਲਾਬਾਦ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਉਸ ਦਾ ਬੁਲੇਟ ਮੋਟਰਸਾਈਕਲ ਇੱਕ ਮੋੜ 'ਤੇ ਹਾਦਸਾ ਗ੍ਰਸਤ ਹੋ ਗਿਆ।

ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਇਸ ਹਾਦਸੇ ਵਿਚ ਫੌਜੀ ਸੁਨੀਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਫੌਜੀ ਵਿਆਹਿਆ ਹੋਇਆ ਸੀ ਅਤੇ ਉਸ ਦਾ 10 ਮਹੀਨਿਆਂ ਦਾ ਬੱਚਾ ਹੈ। ਫਿਲਹਾਲ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement