ਖ਼ਬਰਾਂ |

ਤਾਜ਼ਾ |

ਧਾਰਮਿਕ ਸਥਾਨ ਤੋਂ ਆ ਰਹੇ ਪਰਿਵਾਰ ਦਾ ਐਕਸੀਡੈਂਟ, ਦਾਦੀ ਸਮੇਤ ਪੋਤੇ ਦੀ ਮੌਤ

By : GAGANDEEP

Published : Oct 11, 2026, 10:18 am IST
Updated : Oct 11, 2026, 12:35 pm IST
SHARE ARTICLE
Kapurthala Accident News
Kapurthala Accident News

6 ਸ਼ਰਧਾਲੂ ਜ਼ਖ਼ਮੀ

ਕਪੂਰਥਲਾ ਦੇ ਭੁਲੱਥ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਪੀਰ ਨਿਗਾਹੇ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਦਾ ਐਕਸੀਡੈਂਟ ਹੋ ਗਿਆ।

ਇਸ ਹਾਦਸੇ ਵਿਚ ਪਰਿਵਾਰ ਦੀ ਇਕ ਬਜ਼ੁਰਗ ਔਰਤ ਅਤੇ ਉਸ ਦੇ ਤਿੰਨ ਸਾਲਾ ਪੋਤਰੇ ਦੀ ਮੌਤ ਹੋ ਗਈ, ਜਦਕਿ ਛੇ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement