
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਨੇ ਕੀਤੀ ਨਗਰ ਕੀਰਤਨ ਦੀ ਅਗਵਾਈ
ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ।
Nagar Kirtan decorated from Sri Akal Takht Sahib
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
Nagar Kirtan decorated from Sri Akal Takht Sahib
ਨਗਰ ਕੀਰਤਨ 'ਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲਾਂ ਦੇ ਬੱਚੇ, ਸ਼ਬਦੀ ਕੀਰਤਨ ਚੌਕੀ ਸਾਹਿਬ ਜਥੇ ਵੀ ਸ਼ਮੂਲੀਅਤ ਕਰ ਰਹੇ ਹਨ।
Nagar Kirtan decorated from Sri Akal Takht Sahib