ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਲਈ ਆਪ' ਨੂੰ OLX 'ਤੇ ਇਸ਼ਤਿਹਾਰ ਦੇਣਾ ਚਾਹੀਦਾ- ਜਾਖੜ
Published : Nov 11, 2021, 2:56 pm IST
Updated : Nov 11, 2021, 2:56 pm IST
SHARE ARTICLE
Sunil Jakhar
Sunil Jakhar

ਰੁਪਿੰਦਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਵਧਦੀ ਜਾ ਰਹੀ ਹੈ। 

 

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ ਨਾਲ ਹੱਥ ਮਿਲਾਉਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਚੋਣਾਂ ਸਿਰ 'ਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਪਾਰਟੀ ਛੱਡਣਾ ਚਿੰਤਾ ਵਧਾ ਸਕਦਾ ਹੈ।

 

 

ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਇਸ ਬਾਰੇ ਟਵੀਟ ਕੀਤਾ ਹੈ। ਆਮ ਆਦਮੀ ਦਾ ਮੁੱਖ ਮੰਤਰੀ ਚਿਹਰਾ ਹੋਣ ਦੇ ਐਲਾਨ 'ਤੇ ਤੰਜ਼ ਕੱਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ 'ਆਪ' OLX 'ਤੇ ਸਿੱਖ ਮੁੱਖ ਮੰਤਰੀ ਉਮੀਦਵਾਰ ਦੀ ਭਾਲ ਕਰਨ ਦੀ ਯੋਜਨਾ ਬਣਾ ਰਹੀ ਸੀ

 

Sunil JakharSunil Jakhar

 

ਪਰ ਇਸ ਦੇ ਵਿਧਾਇਕ ਅਜੇ ਵੀ ਕਾਂਗਰਸ ਵੱਲ ਆ ਰਹੇ ਹਨ, 'ਆਪ' ਨੂੰ ਵਿਧਾਇਕ ਉਮੀਦਵਾਰਾਂ ਲਈ ਵੀ ਇਸ਼ਤਿਹਾਰ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਰੁਪਿੰਦਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਵਧਦੀ ਜਾ ਰਹੀ ਹੈ। 

 

Rupinder Kaur RubyRupinder Kaur Ruby

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement