Punjab Murder News: ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਪਿੱਛੇ ਮਾਮੇ ਵੱਲੋਂ ਭਾਣਜੇ ਦਾ ਗੋਲੀਆਂ ਮਾਰ ਕੇ ਕਤਲ 
Published : Nov 11, 2023, 8:37 pm IST
Updated : Nov 11, 2023, 8:37 pm IST
SHARE ARTICLE
Kulbir Singh
Kulbir Singh

ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। 

 

Murder News: ਗੁਰੂਹਰਸਹਾਏ : ਹਲਕਾ ਗੁਰੂਹਰਸਹਾਏ ਦੇ ਨਜ਼ਦੀਕ ਪਿੰਡ ਸੈਦੇ ਕੇ ਮੋਹਣ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮੇ ਵਲੋਂ ਭਾਣਜੇ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕੁਲਬੀਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋਲ਼ੀ ਮਾਰੀ ਗਈ ਹੈ ਅਤੇ ਗੋਲ਼ੀ ਚਲਾਉਣ ਵਾਲਾ ਵਿਅਕਤੀ ਮ੍ਰਿਤਕ ਨੌਜਵਾਨ ਦਾ ਮਾਮਾ ਦੱਸਿਆ ਜਾ ਰਿਹਾ ਹੈ। ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। 

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।    

 

(For more news apart from Punjab Murder News, stay tuned to Rozana Spokesman)

Tags: #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement