ਪੰਜਾਬ ਸਰਕਾਰ ਨੇ ਵਧਾਈ ਨਾਈਟ ਕਰਫਿਊ ਦੀ ਮਿਆਦ, ਸੀਐਮ ਨੇ DGP ਨੂੰ ਦਿੱਤੇ ਨਿਰਦੇਸ਼
Published : Dec 11, 2020, 5:28 pm IST
Updated : Dec 11, 2020, 5:28 pm IST
SHARE ARTICLE
Captain Amarinder Singh orders extension of night curfew
Captain Amarinder Singh orders extension of night curfew

ਪੰਜਾਬ ‘ਚ 1 ਜਨਵਰੀ ਤੱਕ ਜਾਰੀ ਰਹੇਗਾ ਨਾਈਟ ਕਰਫਿਊ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਸੂਬੇ ਵਿਚ ਨਾਈਟ ਕਰਫਿਊ ਦੀ ਮਿਆਦ ਵਧਾ ਦਿੱਤੀ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਸੂਬੇ ਵਿਚ ਨਾਈਟ ਕਰਫਿਊ 1 ਜਨਵਰੀ 2021 ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਮੁਤਾਬਕ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

Captain Amarinder SinghCaptain Amarinder Singh

ਸਰਕਾਰ ਨੇ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਬਦਲਾਅ ਕੀਤਾ ਹੈ, ਜਿਸ ਦੇ ਤਹਿਤ ਮੈਰਿਜ ਪੈਲੇਸ ਅੰਦਰ 100 ਤੇ ਪੈਲੇਸ ਦੇ ਬਾਹਰ 250 ਮਹਿਮਾਨ ਸ਼ਾਮਲ ਹੋ ਸਕਦੇ ਹਨ। ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜ਼ੁਰਮਾਨਾ ਲਗਾਇਆ ਜਾਵੇਗਾ।

DPG Dinkar guptaDPG Dinkar gupta

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement