CM ਨੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Dec 11, 2021, 5:29 pm IST
Updated : Dec 11, 2021, 5:29 pm IST
SHARE ARTICLE
Punjab CM hands over appointment letters to 11 family memeber of farmers losing their lives in Anti Farm Law Movement
Punjab CM hands over appointment letters to 11 family memeber of farmers losing their lives in Anti Farm Law Movement

ਕਿਸਾਨੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਚੰਡੀਗੜ੍ਹ : ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ  ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ। 

Punjab CM hands over appointment letters to 11 family memeber of farmers losing their lives in Anti Farm Law MovementPunjab CM hands over appointment letters to 11 family memeber of farmers losing their lives in Anti Farm Law Movement

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।

Punjab CM hands over appointment letters to 11 family memeber of farmers losing their lives in Anti Farm Law MovementPunjab CM hands over appointment letters to 11 family memeber of farmers losing their lives in Anti Farm Law Movement

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement