ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਖਿਲਾਫ਼ FIR ਦਰਜ, ਚਲਾਈ ਗੋਲੀ, ਪੜ੍ਹੋ ਮਾਮਲਾ
Published : Dec 11, 2022, 6:11 pm IST
Updated : Dec 11, 2022, 6:18 pm IST
SHARE ARTICLE
FIR filed against Moosewala's father's gunman, shot fired at wedding
FIR filed against Moosewala's father's gunman, shot fired at wedding

ਦੂਜਾ ਸਾਥੀ ਗੰਨਮੈਨ ਜਖ਼ਮੀ ਹਾਲਤ ਵਿਚ ਮਾਨਸਾ ਹਸਪਤਾਲ ਵਿਚ ਕਰਵਾਇਆ ਗਿਆ ਸੀ ਭਰਤੀ ਬਾਅਦ 'ਚ ਬਠਿੰਢਾ ਵਿਖੇ ਕੀਤਾ ਰੈਫਰ

 

ਮਾਨਸਾ - ਸਿੱਧੂ ਮੂਸੇਵਾਲਾ ਦੇ ਪਿਚਾ ਬਲਕੌਰ ਸਿੰਘ ਦੇ ਗੰਨਮੈਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਗੰਨਮੈਨ ਨਵਜੋਤ ਸਿੰਘ ਛੁੱਟੀ ਲੈ ਕੇ ਮੈਰਿਜ ਪੈਲਸ ਵਿਚ ਵਿਆਹ 'ਤ ਗਿਆ ਹੋਇਆ ਸੀ ਤਾਂ ਉਥੇ ਇਕ ਹੋਰ ਗੰਨਮੈਨ ਗੁਰਵਿੰਦਰ ਸਿੰਘ ਵੀ ਮੌਜੂਦ ਸੀ। ਉੱਥੇ ਕੋਈ ਝਗੜਾ ਵਗੈਰਾ ਹੋਇਆ ਤੇ ਨਵਜੋਤ ਸਿੰਘ ਤੋਂ ਗੋਲੀ ਚੱਲ ਗਈ ਤੇ ਦੂਜਾ ਗੰਨਮੈਨ ਗੁਰਵਿੰਦਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਫਿਰ ਬਠਿੰਡਾ ਰੈਫਰ ਕਰ ਦਿੱਤਾ ਗਿਆ। 

ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਨਵਜੋਤ ਸਿੰਘ ਨੇ ਵਿਆਹ ਦੌਰਾਨ ਗੋਲੀ ਚਲਾ ਦਿੱਤੀ, ਜੋ ਦੂਜੇ ਗੰਨਮੈਨ ਗੁਰਵਿੰਦਰ ਸਿੰਘ ਨੂੰ ਜਾ ਲੱਗੀ। ਨਵਜੋਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗੁਰਵਿੰਦਰ ਸਿੰਘ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement