
Punjab Police Transfer News: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹੁਕਮ
Transfer of 48 IAS and PCS officers of Punjab: ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਚਾਰ ਆਈਏਐੱਸ ਤੇ 44 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਾਰੀ ਆਦੇਸ਼ਾਂ ਅਨੁਸਾਰ ਆਈਏਐੱਸ ਅਧਿਕਾਰੀ ਨਿਤੇਸ਼ ਕੁਮਾਰ ਜੈਨ ਨੂੰ ਐੱਸਡੀਐੱਮ ਸਰਦੂਲਗੜ੍ਹ, ਸਿਮਰਨਦੀਪ ਸਿੰਘ ਨੂੰ ਐੱਸਡੀਐੱਮ ਤਰਨ ਤਾਰਨ, ਅਰਪਣਾ ਨੂੰ ਐੱਸਡੀਐੱਮ ਮਲੇਰਕੋਟਲਾ ਤੇ ਅਕਸ਼ਿਤਾ ਗੁਪਤਾ ਨੂੰ ਐੱਸਡੀਐੱਮ ਨਵਾਂ ਸ਼ਹਿਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਜਿਨ੍ਹਾਂ 42 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੜ੍ਹੋ ਪੂਰੀ ਲਿਸਟ...
photo
photo
photo