Sukhbir Singh Badal: ਸੁਖਬੀਰ ਬਾਦਲ 9ਵੇਂ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸ੍ਰੀ ਮੁਕਤਸਰ ਸਾਹਿਬ
Published : Dec 11, 2024, 9:44 am IST
Updated : Dec 11, 2024, 9:44 am IST
SHARE ARTICLE
Sukhbir Badal reached Mr. Muktsar Sahib to serve the 9th day of punishment
Sukhbir Badal reached Mr. Muktsar Sahib to serve the 9th day of punishment

Sukhbir Singh Badal: ਸੁਖਬੀਰ ਬਾਦਲ 9ਵੇਂ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸ੍ਰੀ ਮੁਕਤਸਰ ਸਾਹਿਬ

 

Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਨ। ਉਹ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ’ਤੇ ਇਕ ਘੰਟਾ ਨੀਲਾ ਚੋਲਾ ਪਹਿਣ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ਵਿਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ। ਇਸ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਕੇ ਲੰਗਰ ਵਿਚ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement