ਦਿੱਲੀ ਮੋਰਚੇ ਤੋਂ ਪਰਤੇ ਨੌਜਵਾਨ ਕਿਸਾਨ ਦੀ ਅਚਾਨਕ ਹੋਈ ਮੌਤ
Published : Jan 12, 2021, 12:03 pm IST
Updated : Jan 12, 2021, 12:03 pm IST
SHARE ARTICLE
Lovepreet Singh
Lovepreet Singh

10 ਦਿਨ ਤੋਂ ਮੋਰਚੇ ‘ਤੇ ਡਟਿਆ ਹੋਇਆ ਸੀ 26 ਸਾਲਾ ਕਿਸਾਨ ਲਵਪ੍ਰੀਤ ਸਿੰਘ

ਮਮਦੋਟ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਅਪਣੀ ਚਾਲ ਨਾਲ ਅੱਗੇ ਵਧ ਰਿਹਾ ਹੈ। ਕਈ ਕਿਸਾਨ ਅਪਣੀ ਜਾਨ ਕਿਸਾਨੀ ਸੰਘਰਸ਼ ਦੇ ਲੇਖੇ ਲਾ ਚੁੱਕੇ ਹਨ। ਇਸ ਦੌਰਾਨ ਦਿੱਲੀ ਮੋਰਚੇ ਤੋਂ ਪਰਤੇ ਇਕ ਨੌਜਵਾਨ ਕਿਸਾਨ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

farmerFarmer

ਦਰਅਸਲ ਬੀਤੇ ਦਿਨ ਦਿੱਲੀ ਮੋਰਚੇ ਤੋਂ ਪਰਤੇ ਮਮਦੋਟ ਨੇੜਲੇ ਪਿੰਡ ਦੇ ਰਹਿਣ ਵਾਲੇ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂਅ ਲਵਪ੍ਰੀਤ ਸਿੰਘ (26) ਪੁੱਤਰ ਬਲਵੀਰ ਸਿੰਘ ਹੈ। ਲਵਪ੍ਰੀਤ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਕਿਸਾਨ ਅਪਣੇ ਪਿੱਛੇ ਦੋ ਨਾਬਾਲਗ ਲੜਕੀਆਂ ਛੱਡ ਗਿਆ।

Farmers ProtestFarmers Protest

ਲਵਪ੍ਰੀਤ ਦੀ ਮੌਤ ਤੋਂ ਬਾਅਦ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਮਾਲੀ ਮਦਦ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement