Fazilka News: ਸਰਕਾਰੀ ਸਕੂਲ ਤੋਂ ਪੜ੍ਹਾਈ ਕਰਕੇ ਧੀ ਬਣੀ CA, ਸਖ਼ਤ ਮਿਹਨਤ ਕਰਕੇ ਹਾਸਲ ਕੀਤਾ ਮੁਕਾਮ
Published : Jan 12, 2024, 4:47 pm IST
Updated : Jan 12, 2024, 4:47 pm IST
SHARE ARTICLE
Fazilka's daughter Rouhani Maluja became CA News in punjabi
Fazilka's daughter Rouhani Maluja became CA News in punjabi

Fazilka News: ਫਾਜ਼ਿਲਕਾ ਦੀ ਰਹਿਣ ਵਾਲੀ ਹੈ ਰੂਹਾਨੀ ਮਲੂਜਾ

 Fazilka's daughter Rouhani Maluja became CA News in punjabi : ਫਾਜ਼ਿਲਕਾ ਦੇ ਜਲਾਲਾਬਾਦ ਦੀ ਰਹਿਣ ਵਾਲੀ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਰੂਹਾਨੀ ਮਲੂਜਾ ਨੇ ਸੀਏ ਬਣ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਰੂਹਾਨੀ ਮਲੂਜਾ ਦੀ ਇਸ ਪ੍ਰਾਪਤੀ 'ਤੇ ਦੋਸਤ, ਜਾਣਕਾਰ ਅਤੇ ਰਿਸ਼ਤੇਦਾਰ ਨੇ ਵਧਾਈਆਂ ਦੇ ਰਹੇ ਹਨ। 

ਇਹ ਵੀ ਪੜ੍ਹੋ: Faridkot News: ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਆਪਸ ਵਿਚ ਹੋਈ ਟੱਕਰ, ਲੱਗੀਆਂ ਸੱਟਾਂ

ਰੂਹਾਨੀ ਮਲੂਜਾ ਦੇ ਪਿਤਾ ਪਵਨ ਕੁਮਾਰ ਮਲੂਜਾ ਅਤੇ ਮਾਤਾ ਮਨੀਸ਼ਾ ਮਲੂਜਾ ਨੇ ਦੱਸਿਆ ਕਿ ਰੂਹਾਨੀ ਮਲੂਜਾ ਨੇ ਪਨੇਸ਼ੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਉਹ ਕਲਾਸ ਵਿੱਚ ਹਮੇਸ਼ਾ ਟਾਪ ਰਹੀ ਹੈ।

 ਇਹ ਵੀ ਪੜ੍ਹੋ: Himachal News: 4 ਸਾਲਾ ਧੀ ਦਾ ਬ੍ਰੇਨ ਡੈੱਡ ਹੋਣ ਮਗਰੋਂ ਮਾਪਿਆਂ ਨੇ ਦਾਨ ਕੀਤੇ ਅੰਗ, ਬਚਾਈਆਂ 2 ਲੋਕਾਂ ਦੀਆਂ ਜ਼ਿੰਦਗੀਆਂ

ਉਸ ਨੇ 10ਵੀਂ ਅਤੇ 12ਵੀਂ ਜਮਾਤ ਵਿਚ ਵੀ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ 10ਵੀਂ ਜਮਾਤ ਤੋਂ ਹੀ ਸੀਏ ਬਣਨਾ ਚਾਹੁੰਦੀ ਸੀ ਅਤੇ ਸਕੂਲ ਦੀ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਹਮੇਸ਼ਾ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੱਲਬਾਤ ਕਰਦਿਆਂ ਰੂਹਾਨੀ ਮਲੂਜਾ ਨੇ ਕਿਹਾ ਕਿ ਉਸ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਦੇ ਲਈ ਉਸ ਨੂੰ ਪੈਨੇਸੀਆ ਸਕੂਲ ਤੋਂ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਮਿਲੀ ਅਤੇ ਸਕੂਲ ਦੀ ਪ੍ਰਿੰਸੀਪਲ ਰਮਨਪ੍ਰੀਤ ਕੌਰ ਤੋਂ ਮਿਲੀ ਪ੍ਰੇਰਨਾ ਲਈ ਉਹ ਹਮੇਸ਼ਾ ਧੰਨਵਾਦੀ ਹਨ

(For more news apart from Fazilka's daughter Rouhani Maluja became CA News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement