
ਲੁਧਿਆਣਾ ਵਿਚ ਹੋਏ ਗੈਂਗਰੇਪ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਨੋਟਿਸ ਲੈ ਕੇ ਪੱਤਰ ਲਿਖਿਆ ਹੈ, ਜਿਸ ਵਿਚ ਉਹਨਾਂ ਨੇ ਲਿਖਿਆ ਹੈ ਕਿ ਔਰਤਾਂ ਲਈ ਪੰਜਾਬ ਰਾਜ...
ਲੁਧਿਆਣਾ : ਲੁਧਿਆਣਾ ਵਿਚ ਹੋਏ ਗੈਂਗਰੇਪ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਨੋਟਿਸ ਲੈ ਕੇ ਪੱਤਰ ਲਿਖਿਆ ਹੈ, ਜਿਸ ਵਿਚ ਉਹਨਾਂ ਨੇ ਲਿਖਿਆ ਹੈ ਕਿ ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਸੋ-ਮੋਟੋ ਲੈਂਦਿਆ ਹੋਇਆ ਮਾਨਯੋਗ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਆਦੇਸ਼ ਪ੍ਰਾਪਤ ਹੋਏ ਹਨ
Letter
ਕਿ ਸਬੰਧਤ ਐਸ.ਐਚ.ਓ ਸ਼੍ਰੀ ਰਾਜਨ ਪਰਮਿੰਦਰ ਨੂੰ ਮੁੱਲਾਂਪੁਰ ਦਾਖਾਂ, ਜਿਲ੍ਹਾ ਲੁਧਿਆਣਾ ਵਿਖੇ ਹੋਏ ਗੈਂਗ ਰੇਪ ਦੀ ਸਟੇਟਸ ਰਿਪੋਰਟ ਲੈ ਕੇ ਮਿਤੀ 12.02.2019 ਨੂੰ ਸਵੇਰੇ 11 ਵਜੇ ਦਫ਼ਤਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਉਕਤ ਦਿੱਤੇ ਪਤੇ ‘ਤੇ ਹਾਜ਼ਰ ਹੋਣ ਲਈ ਹਦਾਇਤ ਕੀਤੀ ਜਾਵੇ, ਤਾਂ ਜੋ ਕਮਿਸ਼ਨ ਵੱਲੋਂ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੀ।