Ludhiana News: ਲੁਧਿਆਣਾ 'ਚ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
Published : Feb 12, 2024, 7:02 am IST
Updated : Feb 12, 2024, 7:56 am IST
SHARE ARTICLE
An accused arrested with heroin worth Rs 10 crore in Ludhiana News in punjabi
An accused arrested with heroin worth Rs 10 crore in Ludhiana News in punjabi

Ludhiana News: ਮੁਲਜ਼ਮ ਦੇ ਕਬਜ਼ੇ ਵਿਚੋਂ ਦੋ ਕਿੱਲੋ ਹੈਰੋਇਨ ਹੋਈ ਬਰਾਮਦ

An accused arrested with heroin worth Rs 10 crore in Ludhiana News in punjabi: ਲੁਧਿਆਣਾ ਐਸਟੀਐਫ ਦੀ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਇਥੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਦੋ ਕਿੱਲੋ 18 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ10 ਕਰੋੜ ਰੁਪਏ ਕੀਮਤ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਫਰਵਰੀ 2024) 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਏਆਈਜੀ ਸਨੇਹ ਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐਸਟੀਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਗਦੇਵ ਸਿੰਘ ਉਰਫ਼ ਜੱਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਮੋਗਾ ਵਜੋਂ ਕੀਤੀ ਗਈ।

ਇਹ ਵੀ ਪੜ੍ਹੋ: Fazilka News: ਵਿਆਹ ਸਮਾਗਮ 'ਚ ਵੇਟਰ ਵਜੋਂ ਕੰਮ ਕਰਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from An accused arrested with heroin worth Rs 10 crore in Ludhiana News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement