Kila Raipur Games: ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਅੱਜ ਸ਼ੁਰੂ ਹੋਣਗੀਆਂ ਖੇਡਾਂ, 3 ਦਿਨਾਂ ਵਿਚ ਵੰਡੇ ਜਾਣਗੇ 30 ਲੱਖ ਰੁਪਏ ਦੇ ਇਨਾਮ

By : GAGANDEEP

Published : Feb 12, 2024, 7:21 am IST
Updated : Feb 12, 2024, 7:56 am IST
SHARE ARTICLE
The games will start today at Kila Raipur in Ludhiana News in punjabi
The games will start today at Kila Raipur in Ludhiana News in punjabi

Kila Raipur Games: ਖੇਡਾਂ ਦੇ ਆਖਰੀ ਦਿਨ 14 ਫਰਵਰੀ ਨੂੰ ਮੰਤਰੀ ਅਨਮੋਲ ਗਗਨ ਮਾਨ ਮੇਲੇ ਵਿਚ ਕਰਨਗੇ ਸ਼ਿਰਕਤ

The games will start today atKila Raipur in Ludhiana News in punjabi : ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਗੀਤ ਪੇਸ਼ ਕਰਨਗੇ। 13 ਫਰਵਰੀ ਨੂੰ ਗੀਤਕਾਰ ਦੇਬੀ ਮਖਸੂਸਪੁਰੀ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ। ਗਾਇਕ ਅੰਮ੍ਰਿਤ ਮਾਨ 14 ਫਰਵਰੀ ਨੂੰ ਲੋਕਾਂ ਦਾ ਮਨੋਰੰਜਨ ਕਰਨਗੇ। ਮੰਤਰੀ ਅਨਮੋਲ ਗਗਨ ਖੇਡਾਂ ਦੇ ਆਖਰੀ ਦਿਨ 14 ਫਰਵਰੀ ਨੂੰ ਮਾਨ ਮੇਲੇ ਵਿਚ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਖੇਡ ਮੁਕਾਬਲਿਆਂ ਵਿਚ ਕੁਸ਼ਤੀ, ਹਾਕੀ, ਦੌੜ, ਵੇਟ ਲਿਫਟਿੰਗ, ਰਵਾਇਤੀ ਮਾਰਸ਼ਲ ਆਰਟਸ, 'ਕਬੱਡੀ' ਘੋੜ ਸਵਾਰੀ ਅਤੇ ਰਵਾਇਤੀ ਪੰਜਾਬੀ ਲੜਾਈ ਦੀਆਂ ਤਕਨੀਕਾਂ ਵਰਗੀਆਂ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਪਹਿਲੇ ਦਿਨ ਹਾਕੀ ਮੈਕ (ਲੜਕੇ), ਹਾਕੀ ਮੈਚ (ਲੜਕੀਆਂ), 60 ਮੀਟਰ ਦੌੜ (ਅੰਡਰ-14,17 ਲੜਕੀਆਂ), 100 ਮੀਟਰ ਦੌੜ (ਪੁਰਸ਼-60-70), 1500 ਮੀਟਰ ਦੌੜ (ਲੜਕੀਆਂ ਅਤੇ ਲੜਕੇ), 400 ਮੀਟਰ ਦੌੜ (ਲੜਕੀਆਂ ਅਤੇ ਲੜਕਿਆਂ) ਵਿਚਕਾਰ ਮੁਕਾਬਲੇ ਹੋਣਗੇ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਫਰਵਰੀ 2024) 

ਸੱਭਿਆਚਾਰਕ ਸ਼ਖਸੀਅਤ ਤਰਸੇਮ ਚੰਦ ਕਲਹਿੜੀ ਦੀ ਟੀਮ ਪੰਜਾਬੀ ਵਿਰਸਾ ਵੱਲੋਂ ਗਰਾਊਂਡ ਵਿੱਚ ਪੰਜਾਬ ਦੇ ਸੱਭਿਆਚਾਰਕ ਇਤਿਹਾਸ ਬਾਰੇ ਪ੍ਰਦਰਸ਼ਨੀ ਲਾਈ ਜਾਵੇਗੀ। ਕਲਾਕਾਰ ਤਿੰਨ ਦਿਨ ਭੰਗੜਾ ਅਤੇ ਝੂੰਮਰ ਆਦਿ ਪੇਸ਼ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The games will start today at Kila Raipur in Ludhiana News in punjabi, stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement