ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂੰ ਦਾ ਹੋਇਆ ਦਿਹਾਂਤ
Published : Mar 12, 2021, 11:31 am IST
Updated : Mar 12, 2021, 11:31 am IST
SHARE ARTICLE
Bikker Singh Channu
Bikker Singh Channu

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਗਹਿਰਾ ਦੁੱਖ ਪ੍ਰਗਟਾਇਆ ਹੈ।

ਸ੍ਰੀ ਮੁਕਤਸਰ ਸਾਹਿਬ- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂੰ ਦਾ ਦਿਹਾਂਤ ਮੁਕਤਸਰ ਸਾਹਿਬ ਹੋਇਆ। ਦੱਸਣਯੋਗ ਹੈ ਕਿ  ਉਹ ਇਕ ਮਹੀਨੇ ਤੋਂ ਬੁਖਾਰ ਅਤੇ ਫ਼ੇਫ਼ੜਿਆਂ ਦੀ ਸਮੱਸਿਆ ਨਾਲ ਜੂਝ ਰਹੇ ਸਨ। ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂੰ ਦੇ ਦਿਹਾਂਤ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਗਹਿਰਾ ਦੁੱਖ ਪ੍ਰਗਟਾਇਆ ਹੈ।ਸਰਕਲ ਪ੍ਰਧਾਨ ਰਣਜੋਧ ਸਿੰਘ ਲੰਬੀ ਨੇ ਦੱਸਿਆ ਕਿ ਪਿੰਡ ਚੰਨੂੰ ਹਲਕਾ ਲੰਬੀ ਵਿਖੇ ਦੁਪਹਿਰ ਮੌਕੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ।

SUKHBIR BADAL TWEETSUKHBIR BADAL TWEET

 ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ
"ਤਨ ਮਨ ਨਾਲ ਸਦਾ ਪੰਥ ਤੇ ਪੰਜਾਬ ਦੀ ਸੇਵਾ ਵਿੱਚ ਜੁੜੇ ਰਹਿਣ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਬਿੱਕਰ ਸਿੰਘ ਚੰਨੂ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਗੁਰੂ ਮਹਾਰਾਜ ਜੀ ਉਸ ਨੇਕ ਰੂਹ ਨੂੰ ਆਪਣੇ ਚਰਨੀਂ ਲਾਉਣ, ਅਤੇ ਪਿੱਛੇ ਪਰਿਵਾਰ ਨੂੰ ਹੌਸਲਾ ਬਖਸ਼ਣ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement