ਫਗਵਾੜਾ 'ਚ ਲੁੱਟ ਦੀ ਵੱਡੀ ਵਾਰਦਾਤ, ਲੁਟੇਰਿਆਂ ਨੇ SBI ਦਾ ATM ਤੋੜ ਕੇ ਲੁੱਟੇ 23 ਲੱਖ ਰੁਪਏ
Published : Mar 12, 2022, 5:16 pm IST
Updated : Mar 12, 2022, 6:27 pm IST
SHARE ARTICLE
Photo
Photo

ਜਾਂਚ 'ਚ ਜੁਟੀ ਪੁਲਿਸ

 

ਫਗਵਾੜਾ: ਫਗਵਾੜਾ ਸ਼ਹਿਰ ਦੇ ਪਿੰਡ ਖਜੂਰਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਲੁਟੇਰਿਆਂ ਨੇ SBI ਬੈਂਕ ਦੇ ATM ਨੂੰ ਨਿਸ਼ਾਨਾ ਬਣਾਉਂਦੇ ਹੋਏ 23 ਲੱਖ ਰੁਪਏ ਲੁੱਟ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ।

 

PHOTOPHOTO

 

ਜਾਣਕਾਰੀ ਮੁਤਾਬਕ ਬਰੀਜ ਕਾਰ 'ਚ ਲੁਟੇਰੇ ਆਏ ਸਨ, ਜਿਨ੍ਹਾਂ ਨੇ ਗੈਸ ਕਟਰ ਦੀ ਮਦਦ ਨਾਲ ਬੈਂਕ ਦਾ ਏਟੀਐੱਮ ਤੋੜ ਕੇ 23 ਲੱਖ ਦੀ ਨਕਦੀ ਲੁੱਟ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤੜਕੇ 3 ਵਜੇ ਦੇ ਕਰੀਬ ਲੁਟੇਰਿਆਂ ਨੇ ਏ.ਟੀ.ਐਮ ਮਸ਼ੀਨ ਦੇ ਤਾਲੇ ਤੋੜ ਕੇ ਸ਼ਰੇਆਮ 23 ਲੱਖ ਰੁਪਏ ਲੁੱਟ ਲਏ ਅਤੇ ਉਥੋਂ ਫ਼ਰਾਰ ਹੋ ਗਏ|

PHOTOPHOTO

ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement