
ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ ਵੀ ਸਨ ਮੌਜੂਦ
ਚੰਡੀਗੜ੍ਹ: ਪੰਜਾਬ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਸੂਬੇ 'ਚ ਜਲਦ ਹੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਇਤਿਹਾਸਕ ਜਿੱਤ ਲਈ ਸਾਰੇ ਲੋਕ ਭਗਵੰਤ ਮਾਨ ਅਤੇ ਪਾਰਟੀ ਨੂੰ ਵਧਾਈ ਦੇ ਰਹੇ ਹਨ।
PHOTO
ਇਸ ਸਬੰਧੀ ਸਪੀਡ ਰਿਕਾਰਡਜ਼ ਦੇ ਮਾਲਕ ਸਤਵਿੰਦਰ ਸੋਨੂੰ, ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਅੱਜ ਭਗਵੰਤ ਮਾਨ ਕੋਲ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਲਈ ਉਨ੍ਹਾਂ ਨੂੰ ਕਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਘਵ ਚੱਢਾ ਵੀ ਮੌਜੂਦ ਸਨ।
PHOTO