ਜਲਦ ਹੀ ਵਿਆਹ ਦੇ ਬੰਧਨ ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, ਜਾਣੋ ਪੂਰੀ ਖ਼ਬਰ
Published : Mar 12, 2023, 7:01 pm IST
Updated : Mar 12, 2023, 7:03 pm IST
SHARE ARTICLE
PHOTO
PHOTO

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਆਹ 15 ਦਿਨਾਂ ਦੇ ਅੰਦਰ ਅੰਦਰ ਹੋ ਸਕਦਾ ਹੈ।

 

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹਨਾਂ ਦਾ ਰੋਕਾ ਹੋ ਗਿਆ ਹੈ ਤੇ ਮਾਰਚ ਮਹੀਨੇ ਵਿੱਚ ਹੀ ਉਹਨਾਂ ਦਾ ਵਿਆਹ ਇਕ IPS ਅਫ਼ਸਰ ਨਾਲ ਹੋਵੇਗਾ। 

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਆਹ 15 ਦਿਨਾਂ ਦੇ ਅੰਦਰ ਅੰਦਰ ਹੋ ਸਕਦਾ ਹੈ। ਉਹ ਪੰਜਾਬ ਕੇਡਰ ਦੀ ਆਈ ਪੀ ਐਸ ਡਾ. ਜਯੋਤੀ ਯਾਦਵ ਨਾਲ ਵਿਆਹ ਕਰਵਾਉਣਗੇ ਜੋ ਕਿ ਮੌਜੂਦਾ ਸਮੇਂ ਵਿਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐਸ ਪੀ ਹੈਡਕੁਆਰਟਰ ਤਾਇਨਾਤ ਹਨ। 
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement