Amritsar Cirme News : ਜੰਡਿਆਲਾ ਗੁਰੂ ਅਧੀਨ ਤਰਸਿੱਕਾ ਪੁਲਿਸ ਵੱਲੋਂ ਜਾਲ੍ਹੀ ਕਰੰਸੀ ਸਮੇਤ ਇਕ ਗ੍ਰਿਫ਼ਤਾਰ 

By : BALJINDERK

Published : Mar 12, 2024, 7:14 pm IST
Updated : Mar 12, 2024, 7:14 pm IST
SHARE ARTICLE
Jandiala Police
Jandiala Police

Amritsar Cirme News : ਦੋਸ਼ੀ ਕੋਲੋਂ 17 ਹਜ਼ਾਰ ਰੁਪਏ ਦੀ ਜਾਲ੍ਹੀ ਕਰੰਸੀ ਬਰਾਮਦ ਕੀਤੀ

Amritsar Cirme News : ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਸਮੁੱਚੀ ਜ਼ਿਲ੍ਹਾ ਪੁਲਿਸ ਨੂੰ ਸਮਾਜ ਵਿਰੋਧੀ ਵਿਅਕਤੀਆਂ ਖ਼ਿਲਾਫ਼ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਖ਼ਤ ਕਾਰਵਾਈ ਤਹਿਤ ਜੰਡਿਆਲਾ ਗੁਰੂ ਅਧੀਨ ਥਾਣਾ ਤਰਸਿੱਕਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਜੰਡਿਆਲਾ ਗੁਰੂ ਦੀ ਰਹਿਨੁਮਾਈ ਹੇਂਠ ਅਤੇ SHO ਬਲਵਿੰਦਰ ਸਿੰਘ ਥਾਣਾ ਤਰਸਿੱਕਾ ਦੀ ਅਗਵਾਈ ’ਚ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਿਹਚਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਭੱਟੀਕੇ ਥਾਣਾ ਤਰਸਿੱਕਾ ਨੂੰ ਘਰੋਂ ਖਿਸਕਦੇ ਨੂੰ ਕਾਬੂ ਕਰਕੇ ਉਸ ਕੋਲੋਂ 17 ਹਜ਼ਾਰ ਰੁਪਏ ਦੀ ਜਾਲ੍ਹੀ ਕਰੰਸੀ ਬਰਾਮਦ ਕੀਤੀ। 

ਇਹ ਵੀ ਪੜੋ:Hoshiarpur News : ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ’ਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ  

ਦੋਸ਼ੀ ਜਾਅਲੀ ਕਰੰਸੀ ਤਿਆਰ ਕਰਕੇ ਸਪਲਾਈ ਕਰਨ ਦਾ ਧੰਦਾ ਕਰਦਾ ਆ ਰਿਹਾ ਸੀ। ਦੋਸ਼ੀ ਕੋਲੋਂ ਬਾਰੀਕੀ ਨਾਲ ਪੁੱਛ ਗਿਛ ਕਰਕੇ ਹੋਰ ਦੋਸ਼ੀਆਂ ਬਾਰੇ ਪਤਾ ਲਗਾਇਆ ਜਾਵੇਗਾ।

ਇਹ ਵੀ ਪੜੋ:Punjab News : ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

(For more news apart from Police arrested one with fake currency News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement