Punjab Bus Strike: ਪੰਜਾਬ ਵਿਚ ਸਰਕਾਰੀ ਬੱਸਾਂ ਦੀ ਹੜਤਾਲ, ਅੱਜ ਤੋਂ 2 ਦਿਨ ਲਈ ਚੱਕਾ ਜਾਮ
Published : Mar 12, 2024, 7:57 am IST
Updated : Mar 12, 2024, 7:57 am IST
SHARE ARTICLE
Punjab Bus Strike
Punjab Bus Strike

ਹੁਣ ਪੀ.ਆਰ.ਟੀ.ਸੀ ਵਿਚ ਛੁੱਟੀ ਅਤੇ ਰੈਸਟ ਵੀ ਠੇਕੇਦਾਰ ਤੋ ਲੈਣ ਲਈ ਕਿਹਾ ਜਾ ਰਿਹਾ ਹੈ।     

Punjab PRTC and PUNBUS Bus Strike Today Latest News:  ਚੰਡੀਗੜ੍ਹ : ਪੰਜਾਬ ਰੋਡਵੇਜ ਪਨਬੱਸ/ ਪੀ.ਆਰ. ਟੀ.ਸੀ ਦੇ ਕੰਟਰੈਕਟ ਕਾਮਿਆਂ ਨੇ 12 ਅਤੇ 13 ਮਾਰਚ ਨੂੰ ਚੱਕਾ ਜਾਮ ਕਰਨ ਦਾ ਐਲਾਨ ਕਰ ਦਿਤਾ ਹੈ। ਅੱਜ ਤੇ ਭਲਕੇ ਪੰਜਾਬ ਵਿਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਯੂਨੀਅਨ ਦੀ ਸੂਬਾ ਪਧਰੀ ਮੀਟਿੰਗ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਮੂਹ ਡਿੱਪੂਆਂ ਦੇ ਆਗੂ ਹਾਜ਼ਰ ਹੋਏ। ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਮੀਟਿੰਗ ਵਿਚ ਮੰਗਾ ਮੰਨ ਕੇ ਲਾਗੂ ਕਰਨ ਦੀ ਬਜਾਏ ਮੀਟਿੰਗਾਂ ਵਿਚ ਲਾਗੂ ਹੋਏ ਫ਼ੈਸਲਿਆਂ ਨੂੰ ਤੋੜ ਮਰੋੜ ਕੇ ਲਾਗੂ ਕਰ ਰਹੀ ਹੈ। 

ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ, ਸੈਕਟਰੀ, ਐੱਮ ਡੀ, ਨਾਲ ਹੋਈ ਮੀਟਿੰਗ ਵਿਚ ਹੋਏ ਫ਼ੈਸਲੇ ਨੂੰ ਹੈੱਡ ਆਫ਼ਿਸ ਦੇ ਕੁੱਝ ਅਧਿਕਾਰੀਆਂ ਵਲੋਂ ਲਾਗੂ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ ਅਤੇ ਸਸਪੈਂਡ ਕੰਟਰੈਕਟ ਮੁਲਾਜ਼ਮਾਂ ਨੂੰ ਆਊਟ ਸੋਰਸ ਤੇ ਠੇਕੇਦਾਰ ਕੋਲ ਭੇਜਿਆ ਜਾ ਰਿਹਾ ਹੈ ਅਤੇ ਹੁਣ ਪੀ.ਆਰ.ਟੀ.ਸੀ ਵਿਚ ਛੁੱਟੀ ਅਤੇ ਰੈਸਟ ਵੀ ਠੇਕੇਦਾਰ ਤੋ ਲੈਣ ਲਈ ਕਿਹਾ ਜਾ ਰਿਹਾ ਹੈ।     

(For more news apart from Punjab PRTC and PUNBUS Bus Strike Tomorrow Latest News, stay tuned to Rozana Spokesman)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement