Amritsar Breaking News : ਅੰਮ੍ਰਿਤਸਰ ਪੁਲਿਸ ਨੇ 3 ਪਿਸਟਲ ਤੇ 500 ਗ੍ਰਾਮ ਹੈਰੋਇਨ ਦੇ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ

By : BALJINDERK

Published : Mar 12, 2025, 4:27 pm IST
Updated : Mar 12, 2025, 6:29 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ

Amritsar Breaking News : 80 ਹਜ਼ਾਰ ਰੁਪਏ ਦੀ ਡਰੱਗ ਮਨ, 1 ਕਾਰ ਅਤੇ 3 ਮੋਬਾਇਲ ਫੋਨ ਹੋਏ ਬਰਾਮਦ

Amritsar Breaking News : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤਿੰਨ ਪਿਸਟਲ ਅਤੇ 500 ਗ੍ਰਾਮ ਹੈਰੋਇਨ ਦੇ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ  80 ਹਜ਼ਾਰ ਰੁਪਏ ਦੀ ਡਰੱਗ ਮਨੀ, ਇੱਕ ਸਵਿਫ਼ਟ ਕਾਰ ਅਤੇ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ। 

(For more news apart from Amritsar Police arrests 4 persons with 3 pistols and 500 grams of heroin News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement