ਹਾਈ ਕੋਰਟ ਨੇ ਨਹੀਂ ਦਿੱਤੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ, ਲੋਕ ਸਭਾ ਦੇ ਸੈਸ਼ਨ ਵਿਚ ਨਹੀਂ ਲੈ ਸਕਣਗੇ ਹਿੱਸਾ
Published : Mar 12, 2025, 11:46 am IST
Updated : Mar 12, 2025, 11:57 am IST
SHARE ARTICLE
High Court did not grant relief to Amritpal Singh News in punjabi
High Court did not grant relief to Amritpal Singh News in punjabi

ਲੋਕ ਸਭਾ ਦੀ ਕਮੇਟੀ ਵਲੋਂ ਛੁੱਟੀ ਦੀ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਹਾਈ ਕੋਰਟ ਨੇ ਲਿਆ ਫ਼ੈਸਲਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਅੱਜ ਅੰਮ੍ਰਿਤਪਾਲ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਿਸ ਵਿਚ ਉਸ ਨੇ ਲੋਕ ਸਭਾ ਦੇ ਸੈਸ਼ਨਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।

ਹਾਈ ਕੋਰਟ ਨੇ ਇਹ ਫ਼ੈਸਲਾ ਤਾਂ ਕੀਤਾ ਕਿਉਂਕਿ ਲੋਕ ਸਭਾ ਵਲੋਂ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਪਾਲ  ਦੀ ਮੈਂਬਰਸ਼ਿਪ ਖ਼ਤਮ ਨਹੀਂ ਹੋਵੇਗੀ ਕਿਉਂਕਿ ਲੋਕ ਸਭਾ ਦੀ ਕਮੇਟੀ ਨੇ ਉਨ੍ਹਾਂ ਦੀ  54 ਦਿਨ ਦੀ ਛੁੱਟੀ ਮਨਜ਼ੂਰ ਕਰ ਲਈ ਹੈ। ਜਿਸ ਦਾ ਅਰਥ ਇਹ ਹੈ ਕਿ ਉਹ ਲੋਕ ਸਭਾ ਦੇ ਮੈਂਬਰ ਰਹਿਣਗੇ।

  ਲੋਕ ਸਭਾ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਪਰ ਅੰਮ੍ਰਿਤਪਾਲ ਨੂੰ ਲੋਕ ਸਭਾ ਦੇ ਸੈਸ਼ਨ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ। 
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement