Punjab News: ਜਲੰਧਰ ਡਿਪਟੀ ਕਮਿਸ਼ਨਰ ਵੱਲੋਂ 26 ਕਾਨੂੰਨਗੋ ਤੇ ਪਟਵਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਤਾਇਨਾਤੀਆਂ
Published : Mar 12, 2025, 3:14 pm IST
Updated : Mar 12, 2025, 3:14 pm IST
SHARE ARTICLE
Jalandhar Deputy Commissioner transfers and posts 26 Kanungos and Patwaris
Jalandhar Deputy Commissioner transfers and posts 26 Kanungos and Patwaris

ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ

 

Punjab News: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ, ਕੁਝ ਦਿਨ ਪਹਿਲਾਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ, ਸੀਐਮ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਜਿੱਥੇ ਉਨ੍ਹਾਂ ਨੇ ਹੜਤਾਲ ਖ਼ਤਮ ਕਰਨ ਲਈ ਸਮਾਂ ਦਿੱਤੇ ਜਾਣ ਤੋਂ ਬਾਅਦ ਵੀ ਗ਼ੈਰਹਾਜ਼ਰ ਰਹਿਣ ਵਾਲੇ ਕਈ ਅਧਿਕਾਰੀਆਂ ਵਿਰੁਧ ਕਾਰਵਾਈ ਕੀਤੀ ਗਈ। ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਤਹਿਤ ਕੁੱਲ 26 ਪਟਵਾਰੀਆਂ-ਕਾਨੂੰਗਾਂ ਨੂੰ ਜਲੰਧਰ ਵਿੱਚ ਤਬਦੀਲ ਅਤੇ ਤਾਇਨਾਤ ਕੀਤਾ ਗਿਆ ਹੈ।

..

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement