
ਜਲ੍ਹਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਕੱਢਿਆ ਕੈਂਡਲ ਮਾਰਚ
ਅੰਮ੍ਰਿਤਸਰ: ਜਲ੍ਹਿਆਂਵਾਲੇ ਬਾਗ ਗੋਲੀਕਾਂਡ ’ਚ ਸ਼ਹੀਦ ਹੋਏ ਭਾਰਤੀਆਂ ਦੇ 100 ਸਾਲ ਪੂਰੇ ਹੋਣ ’ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਜਲ੍ਹਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਇਕ ਕੈਂਡਲ ਮਾਰਚ ਕੱਢਿਆ ਗਿਆ।
Candle March
ਇਸ ਕੈਂਡਲ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਵੀ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ।
ਵੇਖੋ ਤਸਵੀਰਾਂ
Candle March
Candle March
Candle March
Candle March
Candle March
Candle March
Candle March
Candle March
Candle March