ਗੁਰਦੁਆਰੇ ਦੇ ਪ੍ਰਬੰਧਕਾਂ ਵਲੋਂ ਰੋਜ਼ਾਨਾ ਹਜ਼ਾਰ ਲੋੜਵੰਦਾਂ ਤਕ ਪਹੁੰਚਾਇਆ ਜਾ ਰਿਹੈ ਲੰਗਰ
Published : Apr 12, 2020, 8:51 am IST
Updated : Apr 12, 2020, 8:51 am IST
SHARE ARTICLE
File photo
File photo

ਗੁਰਦੁਆਰਾ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਲੋੜਵੰਦ ਪਰਵਾਰਾਂ ਲਈ ਲੰਗਰ ਦੀ ਸੇਵਾ ਲਗਾਤਾਰ ਜਾਰੀ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ

ਕੁਰਾਲੀ/ਮਾਜਰੀ (ਕੁਲਵੰਤ ਸਿੰਘ ਧੀਮਾਨ) : ਗੁਰਦੁਆਰਾ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਲੋੜਵੰਦ ਪਰਵਾਰਾਂ ਲਈ ਲੰਗਰ ਦੀ ਸੇਵਾ ਲਗਾਤਾਰ ਜਾਰੀ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਹਰਜੀਤ ਸਿੰਘ ਹਰਮਨ ਨੇ ਦਸਿਆ ਕਿ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਹਜ਼ਾਰ ਲੋੜਵੰਦ ਪਰਵਾਰਾਂ ਨੂੰ ਲੰਗਰ ਰੋਜ਼ਾਨਾ ਵੰਡਿਆ ਜਾਂਦਾ ਹੈ। ਇਸ ਮੌਕੇ ਰਵਿੰਦਰ ਸਿੰਘ ਵਜੀਦਪੁਰ, ਸਰਪੰਚ ਰਣਜੀਤ ਸਿੰਘ ਨਗਲੀਆਂ, ਭਗਤ ਸਿੰਘ ਮਾਜਰਾ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement