ਲਾਕਡਾਊਨ ਤੋੜਨ ਵਾਲਿਆਂ 'ਤੇ ਪੁਲਿਸ ਮੁਖੀ ਨੇ ਸ਼ਿਕੰਜਾ ਕਸਿਆ
Published : Apr 12, 2020, 9:53 am IST
Updated : Apr 12, 2020, 9:54 am IST
SHARE ARTICLE
File Photo
File Photo

ਕਰਫ਼ਿਊ ਦੌਰਾਨ ਕੁੱਝ ਲੋਕ ਅਪਣੀ ਸਿਹਤ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ 'ਤੇ ਆਮ ਘੁੰਮਦੇ ਦਿਖਾਈ ਦਿੰਦੇ ਹਨ ਜਿਨ੍ਹਾਂ ਵਿਰੁਧ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ

ਬਾਘਾ ਪੁਰਾਣਾ  (ਸੰਦੀਪ ਬਾਘੇਵਾਲੀਆ) : ਕਰਫ਼ਿਊ ਦੌਰਾਨ ਕੁੱਝ ਲੋਕ ਅਪਣੀ ਸਿਹਤ ਦੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ 'ਤੇ ਆਮ ਘੁੰਮਦੇ ਦਿਖਾਈ ਦਿੰਦੇ ਹਨ ਜਿਨ੍ਹਾਂ ਵਿਰੁਧ ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਤਾਂ ਸਮਝਾਇਆ ਪਰ ਜਦੋਂ ਨਾ ਸਮਝੇ ਤਾਂ ਉਨ੍ਹਾਂ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਵਾਹਨ ਥਾਣੇ 'ਚ ਬੰਦ ਕਰ ਦਿਤੇ।

File photoFile photo

ਥਾਣਾ ਮੁਖੀ ਨੇ ਮੋਗਾ ਰੋਡ, ਮੁੱਦਕੀ ਰੋਡ, ਕੋਟਕਪੂਰਾ ਰੋਡ, ਨਿਹਾਲ ਸਿੰਘ ਵਾਲਾ ਰੋਡ ਤੇ ਜਦੋਂ ਗੇੜਾ ਦਿਤਾ ਤਾਂ ਸੜਕਾਂ 'ਤੇ ਘੁੰਮਣ ਵਾਲੇ ਲੋਕਾਂ ਦੀਆਂ ਭਾਜੜਾਂ ਪੈ ਗਈਆਂ। ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿਚ ਸੁਰੱਖਿਅਤ ਹਨ, ਇਸ ਲਈ ਘਰੋਂ ਬਾਹਰ ਨਾ ਨਿਕਲੋਂ। ਇੰਸਪੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਜੇ ਕੋਈ ਸ਼ਰਾਰਤੀ ਅਨਸਰ ਕਰਫਿਊ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement