ਹਮਲਾ ਕਰਨ ਵਾਲਿਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ : ਭਾਈ ਲੋਗੋਂਵਾਲ
Published : Apr 12, 2020, 11:47 pm IST
Updated : Apr 12, 2020, 11:47 pm IST
SHARE ARTICLE
ਹਮਲਾ ਕਰਨ ਵਾਲਿਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ : ਭਾਈ ਲੋਗੋਂਵਾਲ
ਹਮਲਾ ਕਰਨ ਵਾਲਿਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ : ਭਾਈ ਲੋਗੋਂਵਾਲ

ਹਮਲਾ ਕਰਨ ਵਾਲਿਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ : ਭਾਈ ਲੋਗੋਂਵਾਲ

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਂਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਪੂਰੇ ਹਾਲਾਤਾਂ ਬਾਰੇ ਨਹੀਂ ਪਤਾ ਸੀ ਤੇ ਇਸ ਸਬੰਧੀ ਉਹ ਸੰਤ ਬਾਬਾ ਬਲਬੀਰ ਸਿੰਘ ਜੀ ਨਾਲ ਪੂਰੀ ਡਿਟੇਲ ਵਿੱਚ ਗੱਲ ਕਰਨਗੇਂ।

ਭਾਈ ਲੋਗੋਂਵਾਲਭਾਈ ਲੋਗੋਂਵਾਲ

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਅਜਿਹੀ ਘਟਨਾਵਾਂ ਨੂੰ ਅੰਜਾਮ ਅਤੇ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਲੱਗੇ ਪੁਲਸ ਪ੍ਰਸ਼ਾਸ਼ਨ 'ਤੇ ਅਜਿਹੇ ਹਮਲੇ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement