ਕਿਸਾਨੀ ਅੰਦੋਲਨ ਤੋਂ ਵਾਪਸ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ
Published : Apr 12, 2021, 1:38 pm IST
Updated : Apr 12, 2021, 1:38 pm IST
SHARE ARTICLE
farmer dies
farmer dies

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਦਿੱਤੀ ਹੈ।

ਸਰਾਏ ਅਮਾਨਤ ਖਾਂ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲੰਗਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨੀ ਅੰਦੋਲਣ ਤੋਂ ਘਰ ਪਰਤਿਆਂ ਪਿੰਡ ਭੋਜੀਆਂ ਦੇ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸੰਬਧੀ ਜਾਣਕਾਰੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਝਬਾਲ ਨੇ ਦਿੱਤੀ ਹੈ। 

Farmers ProtestFarmers Protest

ਉਨ੍ਹਾਂ ਨੇ ਦੱਸਿਆ ਕਿ ਪਿੰਡ ਭੋਜੀਆਂ ਦਾ ਕਿਸਾਨ ਬਰਕਤ ਉਰਫ ਮੰਨਣ ਪੁੱਤਰ ਸੂਬਾ ਸਿੰਘ ਵੀ 20 ਮਾਰਚ ਨੂੰ ਦਿੱਲੀ ਧਰਨੇ ’ਤੇ ਜਥੇ ਨਾਲ ਗਿਆ ਸੀ।  7 ਅਪ੍ਰੈਲ ਨੂੰ ਪਿੰਡ ਵਾਪਸ ਆਉਂਦਿਆਂ ਰਸਤੇ ਵਿਚ ਉਸ ਦੀ ਸਿਹਤ ਵਿਗੜ ਗਈ ਜਿਸ ਨੂੰ ਅੰਮਿ੍ਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਗੌਰਤਲਬ ਹੈ ਕਿ ਹੁਣ ਤੱਕ 315 ਤੋਂ ਵਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਦਿੱਲੀ ਦੀਆਂ ਹੱਦਾਂ ਦੇ ਕਾਫ਼ੀ ਲੰਬੇ ਸਮੇਂ ਤੋਂ ਡਟੇ ਹੋਏ ਹਨ। 

Farmer protestFarmer protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement