ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ  ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ
Published : Apr 12, 2021, 1:15 am IST
Updated : Apr 12, 2021, 1:15 am IST
SHARE ARTICLE
Image
Image

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ  ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ


ਚੰਡੀਗੜ੍ਹ, 11 ਅਪ੍ਰੈਲ (ਭੁੱਲਰ): ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖ਼ੁਦ ਨੂੰ  ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਅਪਣੇ ਮੋਢਿਆਂ ਉਤੇ ਨਵੀਂ ਜ਼ਿੰਮੇਵਾਰੀ ਚੁੱਕੀ ਹੈ | ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ | ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਕਿਹਾ,''ਲੋਕਾਂ ਨੂੰ  ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਤ ਕਰਨ ਲਈ ਆਦਰਸ਼ਿਕ ਤੌਰ ਉਤੇ ਕੋਈ ਹੋਰ ਸ਼ਖ਼ਸੀਅਤ ਨਹੀਂ ਹੋ ਸਕਦੀ | ਪੰਜਾਬ ਵਿਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ | 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement