ਸਕੂਲ ਸਿੱਖਿਆ ਵਿਭਾਗ ਵੱਲੋਂ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼
Published : Apr 12, 2021, 3:22 pm IST
Updated : Apr 12, 2021, 3:24 pm IST
SHARE ARTICLE
Students
Students

ਰਜਿਸਟ੍ਰੇਸ਼ਨ 8 ਮਈ ਤੱਕ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ‘  ਦੇ ਹੇਠ  ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ।

psebpseb

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 8 ਮਈ ਤੱਕ ਵੈਬਸਾਈਟਟ www.gangaquest.com ’ਤੇ ਕਰਵਾਈ ਜਾ ਸਕਦੀ ਹੈ। ਇਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਕ੍ਰਸ਼ਿਤ ਇਨਾਮ ਦਿੱਤੇ ਜਾਣਗੇ।

PSEBPSEB

ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਵਾਤਾਵਰਣ, ਜਲਵਾਯੂ, ਪਾਣੀ ਦੇ ਸ੍ਰੋਤਾਂ, ਕੁਦਰਤੀ ਸਾਧਨਾਂ, ਕੁਦਰਤੀ ਸਾਧਨਾਂ ਦੇ ਪ੍ਰਬੰਧਨ, ਹਵਾ ਅਤੇ ਪਾਣੀ ਪ੍ਰਦੂਸ਼ਣ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੀ ਤਿਆਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement