ਜੰਮੂ-ਕਸ਼ਮੀਰ : ਬਡਗਾਮ ’ਚ ਅਤਿਵਾਦੀਆਂ ਨੇ ਵਿਅਕਤੀ ਨੂੰ ਮਾਰੀ ਗੋਲੀ
Published : Apr 12, 2021, 12:06 am IST
Updated : Apr 12, 2021, 12:06 am IST
SHARE ARTICLE
image
image

ਜੰਮੂ-ਕਸ਼ਮੀਰ : ਬਡਗਾਮ ’ਚ ਅਤਿਵਾਦੀਆਂ ਨੇ ਵਿਅਕਤੀ ਨੂੰ ਮਾਰੀ ਗੋਲੀ

ਸ਼੍ਰੀਨਗਰ, 11 ਅਪ੍ਰੈਲ : ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ’ਚ ਅਤਿਵਾਦੀਆਂ ਨੇ ਐਤਵਾਰ ਨੂੰ ਇਕ ਨਾਗਰਿਕ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਅੱਜ ਦੁਪਹਿਰ ਨੂੰ ਮੱਧ ਕਸ਼ਮੀਰ ਜ਼ਿਲ੍ਹੇ ਦੇ ਮਗਾਮ ਖੇਤਰ ਦੇ ਬੁਚੀਪੁਰਾ ’ਚ ਅਤਿਵਾਦੀਆਂ ਨੇ ਨਸੀਰ ਖ਼ਾਨ ’ਤੇ ਉਸ ਦੇ ਘਰ ਦੇ ਕੋਲ ਗੋਲੀਬਾਰੀ ਕੀਤ। ਉਨ੍ਹਾਂ ਦਸਿਆ ਕਿ ਉਸ ਖੇਤਰ ਨੂੰ ਬੰਦ ਕਰ ਦਿਤਾ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਸ਼ੁਰੂ ਕੀਤੀ ਗਈ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement