ਖਵਾਹਿਸ਼ੇ ਮੇਰੀ ਅਧੂਰੀ ਹੀ ਸਹੀ...ਕੈਬਨਿਟ 'ਚ ਵਾਪਸੀ ਦੀ ਅਟਕਲਾਂ ਵਿਚਕਾਰ ਸਿੱਧੂ ਦਾ ਸ਼ਾਇਰਾਨਾ ਅੰਦਾਜ਼
Published : Apr 12, 2021, 1:53 pm IST
Updated : Apr 12, 2021, 2:04 pm IST
SHARE ARTICLE
 Navjot Singh Sidhu
Navjot Singh Sidhu

ਇਹ ਵੀ ਚਰਚਾ ਹੈ ਕਿ ਸਿੱਧੂ ਜਲਦ ਹੀ ਪੰਜਾਬ ਕੈਬਨਿਟ ਦਾ ਹਿੱਸਾ ਹੋ ਸਕਦੇ ਹਨ। 

ਚੰਡੀਗੜ੍ਹ: ਕਾਂਗਰਸ ਲੀਡਰ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਸਰਕਾਰ 'ਚ ਮੰਤਰੀ ਬਣਨ ਦੇ ਕਿਆਸ ਲਾਗਏ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਰੋਜਾਨਾ ਕੁਝ ਸ਼ਾਇਰਾਨਾ ਅੰਦਾਜ਼ 'ਚ ਨਿੱਤ ਨਵਾਂ ਟਵੀਟ ਕਰਦੇ ਹਨ। ਅੱਜ ਫਿਰ ਸਿੱਧੂ ਨੇ ਅਜਿਹਾ ਹੀ ਕੁਝ ਇਸ ਤਰ੍ਹਾਂ ਦਾ ਟਵੀਟ ਕੀਤਾ ਹੈ। 


Navjot Singh SidhuNavjot Singh Sidhu

ਨਵਜੋਤ ਸਿੰਘ ਸਿੱਧੂ ਦਾ ਟਵੀਟ 
ਸਿੱਧੂ ਨੇ ਲਿਖਿਆ, 'ਖਵਾਹਿਸ਼ੇ ਮੇਰੀ ਅਧੂਰੀ ਹੀ ਸਹੀ ਪਰ ਕੋਸ਼ਿਸ਼ੇਂ ਪੂਰੀ ਕਰਤਾ ਹੂੰ।' ਹੁਣ ਸਿੱਧੂ ਦੇ ਟਵੀਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਸਿੱਧੂ ਜਲਦ ਹੀ ਪੰਜਾਬ ਕੈਬਨਿਟ ਦਾ ਹਿੱਸਾ ਹੋ ਸਕਦੇ ਹਨ। 

navjot singh sidhuNavjot singh sidhu tweet

ਕੁਝ ਦਿਨ ਪਹਿਲਾਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਸ਼ਵਾਸ ਜਤਾਇਆ ਸੀ ਕਿ ਨਵਜੋਤ ਸਿੰਘ ਸਿੱਧੂ ਵਾਪਸ ਮੰਤਰੀ ਮੰਡਲ ਵਿੱਚ ਆਉਣਗੇ। ਸਿੱਧੂ ਨੇ ਇਕ ਮਹੱਤਵਪੂਰਨ ਵਿਭਾਗ ਵਾਪਸ ਲੈਣ ਤੋਂ ਦੋ ਸਾਲ ਪਹਿਲਾਂ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਅਮਰਿੰਦਰ ਸਿੰਘ ਨੇ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਦੋਵਾਂ ਕਾਂਗਰਸੀ ਨੇਤਾਵਾਂ ਨੇ ਇੱਕ ਦਿਨ ਪਹਿਲਾਂ ਚੰਡੀਗੜ੍ਹ ਨੇੜੇ ਮੁੱਖ ਮੰਤਰੀ ਫਾਰਮ ਹਾਊਸ ਵਿੱਚ ਤਕਰੀਬਨ 40 ਮਿੰਟ ਗੱਲਬਾਤ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement