ਕੁਰਾਨ ਦੀਆਂ 26 ਆਇਤਾਂ ਹਟਾਉਣ ਸਬੰਧੀ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ ਲਗਾਇਆ 50 ਹਜ਼ਾਰ ਜੁਰਮਾਨਾ
Published : Apr 12, 2021, 11:58 pm IST
Updated : Apr 12, 2021, 11:58 pm IST
SHARE ARTICLE
image
image

ਕੁਰਾਨ ਦੀਆਂ 26 ਆਇਤਾਂ ਹਟਾਉਣ ਸਬੰਧੀ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ ਲਗਾਇਆ 50 ਹਜ਼ਾਰ ਜੁਰਮਾਨਾ

ਨਵੀਂ ਦਿੱਲੀ, 12 ਅਪ੍ਰੈਲ : ਸੁਪਰੀਮ ਕੋਰਟ ਨੇ ਕੁਰਾਨ ਦੀਆਂ 26 ਆਇਤਾਂ ਹਟਾਉਣ ਸੰਬੰਧੀ ਪਟੀਸ਼ਨ ਸੋਮਵਾਰ ਨੂੰ ਖਾਰਜ਼ ਕਰ ਦਿਤੀ। ਜੱਜ ਰੋਹਿੰਗਟਨ ਫਲੀ ਨਰੀਮਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਸਾਬਕਾ ਪ੍ਰਧਾਨ ਵਸੀਮ ਰਿਜ਼ਵੀ ਦੀ ਪਟੀਸ਼ਨ ਖਾਰਜ ਕਰਦੇ ਹੋਏ ਉਨ੍ਹਾਂ ’ਤੇ 50 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement