ਪੁੱਤ ਦੀ ਬੀਮਾਰੀ ਤੋਂ ਪ੍ਰੇਸ਼ਾਨ ਪਿਓ ਨੇ ਲਿਆ ਫਾਹਾ

By : GAGANDEEP

Published : Apr 12, 2023, 12:43 pm IST
Updated : Apr 12, 2023, 1:07 pm IST
SHARE ARTICLE
photo
photo

ਲੱਖਾਂ ਰੁਪਏ ਖਰਚਣ ਤੋਂ ਬਾਅਦ ਵੀ ਪੁੱਤ ਨਹੀਂ ਹੋ ਸਕਿਆ ਠੀਕ

 

ਅਬੋਹਰ: ਅਬੋਹਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਬੇਵੱਸ ਪਿਓ ਨੇ ਆਪਣੇ ਪੁੱਤ ਦੀ ਬੀਮਾਰੀ ਤੋਂ ਤੰਗ ਆ ਕੇ ਮੌਤ ਨੂੰ ਗਲੇ ਲਗਾ ਲਿਆ ਹੈ। ਮ੍ਰਿਤਕ ਦੀ ਪਹਿਚਾਣ ਲਵਲੀ ਗੋਇਲ (45) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ  ਮ੍ਰਿਤਕ ਦਾ ਪੁੱਤ ਗੰਭੀਰ ਬੀਮਾਰੀ ਤੋਂ ਪੀੜਤ ਹੈ।

ਇਹ ਵੀ ਪੜ੍ਹੋ: ਬਠਿੰਡਾ ਮਿਲਟਰੀ ਸਟੇਸ਼ਨ 'ਚ ਫਾਇਰਿੰਗ, ਚਾਰ ਲੋਕਾਂ ਦੀ ਹੋਈ ਮੌਤ

ਉਸ ਨੇ ਉਸ ਦੇ ਇਲਾਜ ਲਈ ਲੱਖਾਂ ਰੁਪਏ ਖਰਚ ਕਰ ਦਿੱਤੇ ਪਰ ਉਸ ਦਾ 10 ਸਾਲਾ ਪੁੱਤ ਠੀਕ ਨਹੀਂ ਹੋ ਸਕਿਆ। ਜਿਸ ਤੋਂ ਤੰਗ ਆ ਕੇ ਲਵਲੀ ਗੋਇਲ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 45 ਸਾਲਾ ਲਵਲੀ ਬੁੱਕ ਸੈਂਟਰ ਦਾ ਮਾਲਕ ਸੀ ਤੇ ਆਰ ਓ ਪਾਣੀ ਵੇਚਣ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ।  

ਇਹ ਵੀ ਪੜ੍ਹੋ: ਮਾਲਕ ਦੇ ਨਾਲ- ਨਾਲ ਕੁੱਤਾ ਵੀ ਬਣਿਆ ਸ਼ਰਾਬੀ, ਹੁਣ ਚੱਲ ਰਿਹਾ ਇਲਾਜ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement