ਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ 65 ਸਾਲਾ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Apr 12, 2023, 2:05 pm IST
Updated : Apr 12, 2023, 2:05 pm IST
SHARE ARTICLE
photo
photo

ਜਗਤਾਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ 16 ਹਸਪਤਾਲ ਵਿੱਚ ਲਿਜਾਇਆ ਗਿਆ ਹੈ।

 

ਮੁਹਾਲੀ : ਕੌਮੀ ਇਨਸਾਫ ਮੋਰਚਾ ਵਿਚ ਕਿਸਾਨ ਦੀ ਅੱਜ ਸਵੇਰੇ 5.30 ਦੇ ਨੇੜੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ ਹੈ ਕਿ ਕਿਸਾਨ ਜਗਤਾਰ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ ’ਤੇ ਚੰਡੀਗੜ੍ਹ ਪੁਲਿਸ ਸੈਕਟਰ 36 ਦੇ ਐੱਸ ਐਚ ਓ ਜਸਪਾਲ ਸਿੰਘ ਭੁੱਲਰ ਅਤੇ ਮੌਜੂਦ ਰਹੇ। ਜਗਤਾਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ 16 ਹਸਪਤਾਲ ਵਿੱਚ ਲਿਜਾਇਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement